India International Punjab

ਭਾਰਤੀਆਂ ਨੂੰ ਰੂਸ-ਯੂਕਰੇਨ ਜੰਗ ‘ਚ ਭੇਜਣ ਵਾਲੇ 4 ਦੋਸ਼ੀ ਗ੍ਰਿਫਤਾਰ

ਭਾਰਤੀਆਂ ਨੂੰ ਧੋਖੇ ਨਾਲ ਰੂਸ-ਯੂਕਰੇਨ ਜੰਗ ਵਿੱਚ ਭੇਜਣ ਦੇ ਮਾਮਲੇ ਵਿੱਚ ਸੀਬੀਆਈ ਨੇ 4 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਵਿੱਚੋਂ ਤਿੰਨ ਭਾਰਤ ਦੇ ਹਨ, ਜਦੋਂ ਕਿ ਇੱਕ ਰੂਸ ਦੇ ਰੱਖਿਆ ਮੰਤਰਾਲੇ ਵਿੱਚ ਕੰਮ ਕਰਨ ਵਾਲਾ ਅਨੁਵਾਦਕ ਹੈ। ਉਸ ਨੂੰ 24 ਅਪ੍ਰੈਲ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਹਾਲਾਂਕਿ ਹੁਣ ਇਹ ਜਾਣਕਾਰੀ ਸਾਹਮਣੇ ਆਈ ਹੈ। ਗ੍ਰਿਫਤਾਰ

Read More
International

ਅਮਰੀਕਾ ਨੇ ਯੂਕਰੇਨ ਦੀ ਫਿਰ ਕੀਤੀ ਮਦਦ, ਰੂਸ ਲਈ ਖਤਰਾ

ਰੂਸ-ਯੂਕਰੇਨ ( Russia- Ukraine) ਯੁੱਧ ਦੇ ਵਿਚਕਾਰ ਅਮਰੀਕਾ (America) ਨੇ ਗੁਪਤ ਤੌਰ ‘ਤੇ ਯੂਕਰੇਨ ਨੂੰ ਲੰਬੀ ਦੂਰੀ ਦੀਆਂ ਮਿਜ਼ਾਈਲਾਂ ਦਿੱਤੀਆਂ ਹਨ। ਅਮਰੀਕੀ ਰੱਖਿਆ ਵਿਭਾਗ ਪੈਂਟਾਗਨ ਨੇ ਬੁੱਧਵਾਰ ਨੂੰ ਕਿਹਾ ਕਿ ਉਸ ਨੇ ਯੂਕਰੇਨ ਨੂੰ 12 ATACMS ਮਿਜ਼ਾਈਲਾਂ ਦਿੱਤੀਆਂ ਹਨ। ਅਮਰੀਕੀ ਮੀਡੀਆ ਸੀਐਨਐਨ ਮੁਤਾਬਕ ਰਾਸ਼ਟਰਪਤੀ ਜੋਅ ਬਿਡੇਨ ਨੇ ਪਹਿਲਾਂ ਯੂਕਰੇਨ ਨੂੰ ATACMS ਮਿਜ਼ਾਈਲਾਂ ਦੇਣ ਤੋਂ ਇਨਕਾਰ

Read More
International

ਰੂਸ ਨੇ ਯੂਕਰੇਨ ਦੀ ਰਾਜਧਾਨੀ ‘ਚ ਕੀਤਾ ਇਹ ਕੁਝ ,12 ਲੋਕਾਂ ਨਾਲ ਹੋਇਆ ਇਹ ਕਾਰਾ

‘ਦ ਖ਼ਾਲਸ ਬਿਊਰੋ :  ਸਾਲ 2022 ਦੀ 24 ਫਰਵਰੀ ਨੂੰ ਰੂਸ ਵੱਲੋਂ ਯੂਕਰੇਨ ’ਤੇ ਹਮ ਲਾ ਕੀਤਾ ਗਿਆ ਸੀ, ਜੋ ਹਾਲੇ ਤੱਕ ਵੀ ਜਾਰੀ ਹੈ। ਇਸ ਜੰਗ ਕਾਰਨ ਕਈ ਪਰਿਵਾਰਾਂ ਦੇ ਪਰਿਵਾਰ ਹੀ ਉੱਜੜ ਗਏ, ਜਾਨੋਂ ਮਾਰੇ ਗਏ।ਰੂਸ ਨੇ ਸ਼ਨੀਵਾਰ ਨੂੰ ਯੂਕਰੇਨ ‘ਚ ਕਈ ਥਾਵਾਂ ‘ਤੇ ਨਵੇਂ ਮਿਜ਼ਾਈਲ ਹਮਲੇ ਕੀਤੇ। ਪੂਰਬੀ ਸ਼ਹਿਰ ਡਨੀਪਰੋ ਵਿੱਚ ਇੱਕ

Read More
International

ਯੂਕਰੇਨ ਦੀ ਰਾਜਧਾਨੀ ‘ਚ ਹੋਇਆ ਇਹ ਕਾਰਾ, 8 ਲੋਕਾਂ ਨਾਲ ਕੀ ਹੋਇਆ , ਜਾਣੋ

ਯੂਕਰੇਨ ਦੇ ਕਮਾਂਡਰ-ਇਨ-ਚੀਫ਼ ਵੈਲੇਰੀ ਜ਼ਲੁਜ਼ਨੀ ਨੇ ਕਿਹਾ ਕਿ ਸਵੇਰ ਤੋਂ ਯੂਕਰੇਨ 'ਤੇ 75 ਰਾਕੇਟ ਦਾਗੇ ਗਏ ਹਨ। ਉਨ੍ਹਾਂ ਵਿੱਚੋਂ 41 ਨੂੰ ਸਾਡੀ ਹਵਾਈ ਰੱਖਿਆ ਪ੍ਰਣਾਲੀ ਨੇ ਮਾਰ ਦਿੱਤਾ ਹੈ।

Read More