International

ਗੱਲਬਾਤ ਕਰਨ ਲਈ ਹੋਵੇਗੀ ਆਹ ਸ਼ਰਤ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) ਰੂਸ ਯੂਕਰੇਨ ਦੇ ਨਾਲ ਗੱਲਬਾਤ ਕਰਨ ਲਈ ਤਿਆਰ ਹੈ। ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦੇ ਬੁਲਾਰੇ ਨੇ ਕਿਹਾ ਹੈ ਕਿ ਰੂਸ ਯੂਕਰੇਨ ਦੇ ਨਾਲ ਗੱਲਬਾਤ ਕਰਨ ਲਈ ਤਿਆਹ ਹੈ ਤੇ ਉਹ ਯੂਕਰੇਨ ਦੀ ਪ੍ਰਤੀਕਿਰਿਆ ਦਾ ਇੰਤਜ਼ਾਰ ਕਰ ਰਿਹਾ ਹੈ। ਪਰ ਯੂਕਰੇਨ ਦਾ ਕਹਿਣਾ ਹੈ ਕਿ ਬੇਲਾਰੂਸ ਵਿੱਚ ਗੱਲਬਾਤ ਸੰਭਵ ਨਹੀਂ

Read More