International

ਅੰਤਰਰਾਸ਼ਟਰੀ ਅਦਾਲਤ ਨੇ ਪੁਤਿਨ ਖਿਲਾਫ ਜਾਰੀ ਕੀਤਾ ਗ੍ਰਿਫਤਾਰੀ ਵਾਰੰਟ; ਯੂਕਰੇਨ ਨੇ ਕਿਹਾ- ‘ਇਹ ਤਾਂ ਹਾਲੇ ਸ਼ੁਰੂਆਤ ਹੈ..’

ਅੰਤਰਰਾਸ਼ਟਰੀ ਅਪਰਾਧਿਕ ਅਦਾਲਤ (ICC) ਨੇ ਯੂਕਰੇਨ ਵਿੱਚ ਜੰਗੀ ਅਪਰਾਧਾਂ ਲਈ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਵਿਰੁੱਧ ਗ੍ਰਿਫਤਾਰੀ ਵਾਰੰਟ(Arrest Warrant Against vladimir Putin) ਜਾਰੀ ਕੀਤਾ ਹੈ। ਅਦਾਲਤ (international criminal court) ਨੇ ਕਿਹਾ ਕਿ ਪੁਤਿਨ ਯੂਕਰੇਨੀ ਬੱਚਿਆਂ ਨੂੰ ਅਗਵਾ ਕਰਨ ਅਤੇ ਦੇਸ਼ ਨਿਕਾਲਾ ਦੇਣ ਦੇ ਅਪਰਾਧ ਲਈ ਜ਼ਿੰਮੇਵਾਰ ਹੈ। ਇਸ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਯੂਕਰੇਨ ਦੇ ਰਾਸ਼ਟਰਪਤੀ ਵੋਲਡੋਮੀਰ

Read More
International

ਰੂਸ ਨੇ 48,500 ਸਾਲਾਂ ਤੋਂ ਸੁੱਤੇ ਪਏ ਕਈ ਵਾਇਰਸਾਂ ਨੂੰ ਜਗਾਇਆ, ਬਣੀ ਹੈਰਾਨਕੁਨ ਵਜ੍ਹਾ

ਖਾਸ ਗੱਲ ਇਹ ਹੈ ਕਿ ਮੈਗਾਵਾਇਰਸ ਮੈਮਥ ਨਾਮ ਦੇ ਇਹ ਵਾਇਰਸ ਉਸ ਸਮੇਂ ਦੇ ਹਨ, ਜਦੋਂ ਹਾਥੀਆਂ ਦੇ ਪੂਰਵਜ ਮੈਮਥ ਸਾਇਬੇਰੀਆ ਵਿੱਚ ਘੁੰਮਦੇ ਸਨ।

Read More
International

ਦੁਨੀਆ ਦੇ ਸਭ ਤੋਂ ਤਾਕਤਵਰ ਮੁਲਕ ਤੋਂ ਪੁਰਸ਼ ਹੋ ਰਹੇ ਹਨ ਗਾਇਬ ! ਇਹ ਹਨ 2 ਵਜ੍ਹਾ

80 ਸਾਲ ਬਾਅਦ ਮੁੜ ਤੋਂ ਰੂਸ ਵਿੱਚ ਮਰਦਾ ਦੀ ਗਿਣਤੀ ਔਰਤਾਂ ਤੋਂ ਘੱਟ ਹੋਈ ਹੈ।

Read More
International

ਗੱਡੀ ਦੇ ਡੱਬਿਆਂ ਨੂੰ ਅੱਗ, ਯੂਕਰੇਨ ਨੇ ਧਮਾਕਾ ਦਿੱਤਾ ਕਰਾਰ, Video

ਰੂਸ ਅਤੇ ਕ੍ਰੀਮੀਆ ਨੂੰ ਜੋੜਨ ਵਾਲੇ ਪੁਲ (Bridge) ਉੱਤੇ ਇੱਕ ਧਮਾਕਾ ਹੋਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਰੂਸੀ ਮੀਡੀਆ ਮੁਤਾਬਕ ਰੂਸ ਅਤੇ ਕ੍ਰੀਮੀਆ ਨੂੰ ਮੁੱਖ ਰੂਪ ਨਾਲ ਜੋੜਨ ਵਾਲੇ ਕੇਚਰ ਬ੍ਰਿਜ ਉੱਤੇ ਅੱਜ ਸਵੇਰੇ ਤੜਕੇ ਮਾਲ ਗੱਡੀ ਦੇ ਫਿਊਲ ਟੈਂਕ ਵਿੱਚ ਭਿਆਨਕ ਅੱਗ ਲੱਗ ਗਈ।

Read More
International

Ukraine War: ਰੂਸ ਨੇ ਯੂਕਰੇਨ ਦੇ ਚਾਰ ਹੋਰ ਖੇਤਰਾਂ ‘ਤੇ ਕੀਤਾ ਕਬਜ਼ਾ, ਰਾਸ਼ਟਰਪਤੀ ਪੁਤਿਨ ਦਾ ਐਲਾਨ

ਰੂਸ ਨੇ ਯੂਕਰੇਨ ਦੇ ਚਾਰ ਹੋਰ ਖੇਤਰਾਂ 'ਤੇ ਕਬਜ਼ਾ ਕਰ ਲਿਆ ਹੈ। ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਸ਼ੁੱਕਰਵਾਰ ਨੂੰ ਇਕ ਸਮਾਗਮ ਦੌਰਾਨ ਇਨ੍ਹਾਂ ਖੇਤਰਾਂ ਨੂੰ ਰੂਸ ਨਾਲ ਮਿਲਾਉਣ ਦਾ ਐਲਾਨ ਕੀਤਾ

Read More
India International

ਰੂਸ ਵੱਲੋਂ ਬਣਾਈ ਕੋਰੋਨਾ ਵੈਕਸੀਨ ‘ਚ ਭਾਰਤ ਪਾ ਸਕਦਾ ਹਿੱਸੇਦਾਰੀ!

‘ਦ ਖ਼ਾਲਸ ਬਿਊਰੋ:- ਕੋਰੋਨਾ ਵੈਕਸੀਨ ਦਾ ਇੰਤਜ਼ਾਰ ਪੂਰੀ ਦੁਨੀਆ ਬੇਸਬਰੀ ਨਾਲ ਕਰ ਰਹੀ ਹੈ। ਅਲੱਗ-ਅਲੱਗ ਦੇਸ਼ਾਂ ਦੇ ਵਿਗਿਆਨੀ ਕੋਰੋਨਾ ਵੈਕਸੀਨ ਨੂੰ ਬਣਾਉਣ ਦੀ ਦੌੜ ਵਿੱਚ ਲੱਗੇ ਹੋਏ ਹਨ। ਇਸੇ ਦੌਰਾਨ ਕਈ ਕੰਪਨੀਆਂ ਦਾਅਵਾ ਵੀ ਕਰ ਚੁੱਕੀਆਂ ਹਨ ਕਿ ਉਨ੍ਹਾਂ ਨੇ ਵੈਕਸੀਨ ਤਿਆਰ ਕਰ ਲਈ ਹੈ। ਰੂਸ ਵੀ ਕੋਰੇਨਾ ਵੈਕਸੀਨ ਬਣਾਉਣ ਦਾ ਦਾਅਵਾ ਪੇਸ਼ ਕਰ ਚੁੱਕਿਆ

Read More
International

ਰੂਸ ਵਿੱਚ ਵੈਕਸੀਨ ਦੀ ਪਹਿਲੀ ਖੇਪ ਤਿਆਰ, ਅਮਰੀਕਾ ਤੇ ਬ੍ਰਾਜ਼ੀਲ ਨੂੰ ਟੀਕੇ ‘ਤੇ ਨਹੀਂ ਭਰੋਸਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ):- ਰੂਸ ਵੱਲੋਂ ਤਿਆਰ ਕੀਤੀ ਗਈ ਕੋਰੋਨਾ ਵੈਕਸੀਨ ਦੀ ਪਹਿਲੀ ਖੇਪ ਬਣ ਕੇ ਤਿਆਰ ਹੋ ਗਈ ਹੈ। ਰੂਸ ਦੇ ਸਿਹਤ ਮੰਤਰਾਲੇ ਮੁਤਾਬਿਕ ਹਰ ਮਹੀਨੇ 50 ਲੱਖ ਡੋਜ਼ ਤਿਆਰ ਕੀਤੀ ਜਾਵੇਗੀ। ਕੁੱਝ ਵਿਗਿਆਨੀਆਂ ਨੇ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਰੂਸ ਵੱਲੋਂ ਤੇਜ਼ੀ ਨਾਲ ਕੋਰੋਨਾ ਵੈਕਸੀਨ ਦੇ ਉਤਪਾਦਨ ਨੂੰ ਮਨਜ਼ੂਰੀ ਦੇ ਕੇ ਰੂਸ

Read More
International

ਇਨਸਾਨ ਤਾਂ ਦੂਰ, ਅਸੀਂ ‘ਰੂਸੀ ਕੋਰੋਨਾ-ਵੈਕਸੀਨ’ ਦੀ ਵਰਤੋਂ ਬਾਂਦਰਾਂ ‘ਤੇ ਵੀ ਨਹੀਂ ਕਰਾਂਗੇ- ਅਮਰੀਕਾ

‘ਦ ਖ਼ਾਲਸ ਬਿਊਰੋ:- ਅਮਰੀਕਾ ਨੇ ਰੂਸ ਵੱਲੋਂ ਤਿਆਰ ਕੀਤੀ ਗਈ ਵੈਕਸੀਨ Sputnik-V ਦਾ ਮਜ਼ਾਕ ਉਡਾਉਂਦਿਆਂ ਕਿਹਾ ਕਿ ਇਨਸਾਨ ਤਾਂ ਦੂਰ ਦੀ ਗੱਲ, ਉਹ ਇਸ ਦਵਾਈ ਦੀ ਵਰਤੋਂ ਬਾਂਦਰਾਂ ਉੱਤੇ ਵੀ ਨਹੀਂ ਕਰਨਗੇ। ਰੂਸ ਦੀ ਵੈਕਸੀਨ ਨੂੰ ਅਮਰੀਕਾ ਨੇ ਅੱਧ-ਅਧੂਰਾ ਮੰਨਿਆ ਹੈ। ਅਮਰੀਕਾ ਨੇ ਇਸ ਨੂੰ ਕਦੇ ਵੀ ਗੰਭੀਰਤਾ ਨਾਲ ਨਹੀਂ ਲਿਆ। ਵ੍ਹਾਈਟ ਹਾਊਸ ਦੇ ਪ੍ਰੈਸ

Read More
International

ਰੂਸ ਨੇ ਬਣਾਇਆ ਕੋਰੋਨਾ ਦਾ ਪਹਿਲਾ ਟੀਕਾ, ਸਭ ਤੋਂ ਪਹਿਲਾਂ ਰਾਸ਼ਟਰਪਤੀ ਦੀ ਧੀ ਨੂੰ ਲਾਇਆ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਰੂਸ ਦੀ ਪਹਿਲੀ ਕੋਰੋਨਾਵਾਇਰਸ ਵੈਕਸੀਨ ਨੂੰ ਸਿਹਤ ਮੰਤਰਾਲੇ ਤੋਂ ਮਨਜ਼ੂਰੀ ਮਿਲਣ ਬਾਰੇ ਐਲਾਨ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਵੈਕਸੀਨ ਦਾ ਪਹਿਲਾ ਟੀਕਾ ਉਨ੍ਹਾਂ ਦੀ ਧੀ ਨੂੰ ਲਗਾਇਆ ਗਿਆ ਸੀ। ਇਹ ਐਲਾਨ ਉਨ੍ਹਾਂ ਨੇ ਸਰਕਾਰੀ ਮੰਤਰੀਆਂ ਨਾਲ ਇੱਕ ਵੀਡੀਓ ਕਾਨਫਰੰਸਿੰਗ ਦੌਰਾਨ ਕੀਤਾ। ਰੂਸ

Read More
India International

SFJ ਨੇ ਰੂਸ ਦੇ ਰਾਸ਼ਟਰਪਤੀ ਪੁਤਿਨ ਨੂੰ ਲਿਖੀ ਚਿੱਠੀ, ਪੰਜਾਬ ਰੈਫਰੈਂਡਮ ਦਾ ਮੁੱਦਾ UN ‘ਚ ਚੁੱਕਣ ਦੀ ਅਪੀਲ

‘ਦ ਖ਼ਾਲਸ ਬਿਊਰੋ:- ਸਿੱਖਸ ਫਾਰ ਜਸਟਿਸ ਦੇ ਕਾਨੂੰਨੀ ਸਲਾਹਕਾਰ ਗੁਰਪਤਵੰਤ ਸਿੰਘ ਪੰਨੂ ਨੇ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੂੰ ਚਿੱਠੀ ਲਿਖ ਕੇ ਮੰਗ ਕੀਤੀ ਕਿ ਉਹ UN ਸਕਿਊਰਿਟੀ ਕੌਂਸਲ ਵਿੱਚ ਪੰਜਾਬ ਇੰਡੀਪੈਂਡਸ ਰੈਫਰੈਂਡਮ ਦਾ ਮੁੱਦਾ ਚੁੱਕਣ। ਇਸ ਚਿੱਠੀ ਵਿੱਚ ਪੰਨੂੰ ਨੇ ਪੁਤਿਨ ਨੂੰ ਉਹਨਾਂ ਦੀ ਜਿੱਤ ਦੀ ਵਧਾਈ ਵੀ ਦਿੱਤੀ। ਜਾਣਕਾਰੀ ਮੁਤਾਬਿਕ ਗੁਰਪਤਵੰਤ ਸਿੰਘ ਪੰਨੂ

Read More