Punjab

NRI,s ਨਾਲ ਪੰਜਾਬ ਸਰਕਾਰ ਕਰੇਗੀ ਮੀਟਿੰਗ

ਬਿਉਰੋ ਰਿਪੋਰਟ – ਪੰਜਾਬ ਸਰਕਾਰ ਕੱਲ੍ਹ 11 ਵਜੇ ਐਨਆਰਆਈ ਨਾਲ ਐਨਆਰਆਈ ਮਿਲਨੀ ਕਰੇਗੀਕਰੇਗੀ। ਪੰਜਾਬ ਸਰਕਾਰ ਕੱਲ੍ਹ ਆਨਲਾਈਨ ਸਵੇਰੇ 11 ਵਜੇ ਇਹ ਮਿਲਨੀ ਕਰੇਗੀ। ਇਸ ਵਰਚੁਅਲ ਮੀਟਿੰਗ ਵਿੱਚ ਦੁਨੀਆਂ ਭਰ ਵਿੱਚ ਰਹਿੰਦੇ ਪੰਜਾਬੀਆਂ ਨਾਲ ਪੰਜਾਬ ਸਰਕਾਰ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੇਗੀ। ਐਨਆਰਆਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਇਸਦੀ ਜਾਣਕਾਰੀ ਸਾਂਝੀ ਕੀਤੀ ਹੈ। ਵਿਦੇਸ਼ ਵਿੱਚ

Read More
Punjab

ਮੁੱਖ ਸਕੱਤਰ ਦਾ ਡਿਪਟੀ ਕਮਿਸ਼ਨਰਾਂ ਨੂੰ ਸਖਤ ਹੁਕਮ, ਨਸ਼ਾ ਵੇਚਣ ਵਾਲੇ ਹੋ ਜਾਣ ਸਾਵਧਾਨ

ਪੰਜਾਬ ਦੇ ਮੁੱਖ ਸਕੱਤਰ ( Chief Secretary of Punjab ਅਨੁਰਾਗ ਵਰਮਾ ਨੇ ਪੰਜਾਬ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਨਸ਼ਾ ਤਸਕਰਾਂ ਦੀ ਜਾਇਦਾਦ ਜ਼ਬਤ ਕਰਨ ਨੂੰ ਯਕੀਨੀ ਬਣਾਉਣ ਦੇ ਹੁਕਮ ਦਿੱਤੇ ਹਨ। ਉਨ੍ਹਾਂ ਨੇ ਉਨ੍ਹਾਂ ਨੂੰ ਹਦਾਇਤ ਕੀਤੀ ਕਿ ਜੇਕਰ ਕੋਈ ਅਥਾਰਟੀ ਐਨਡੀਪੀਐਸ ਐਕਟ ਤਹਿਤ ਇਸ ਸਬੰਧੀ ਬੇਨਤੀ ਕਰਦੀ ਹੈ ਤਾਂ ਅਜਿਹੀਆਂ ਜਾਇਦਾਦਾਂ ਬਾਰੇ ਜਾਣਕਾਰੀ ਦੇਣ

Read More
Punjab

ਇਨਸਾਫ਼ ਮੋਰਚੇ ‘ਤੇ ਲੱਗੇ ਸਵਾਲੀਆ ਨਿਸ਼ਾਨ,ਮ੍ਰਿਤਕ ਗੁਰਜੀਤ ਸਿੰਘ ਦੇ ਪਿਤਾ ਨੇ ਕੀਤੇ ਖੁਲਾਸੇ

ਬਹਿਬਲ ਕਲਾਂ : ਸ਼੍ਰੀ ਗੁਰੂ ਗ੍ਰੰਥ ਸਾਹਿਬ ਬੇਅਦਬੀ ਮਾਮਲੇ ਵਿੱਚ ਪੁਲਿਸ ਦੀ ਗੋਲੀ ਦਾ ਸ਼ਿਕਾਰ ਹੋਏ ਗੁਰਜੀਤ ਸਿੰਘ ਦੇ ਪਰਿਵਾਰ ਨੇ ਖੁਦ ਨੂੰ ਮੋਰਚੇ ਤੋਂ ਵੱਖ ਕਰਨ ਦਾ ਐਲਾਨ ਕਰ ਦਿੱਤਾ ਹੈ। ਇੱਕ ਨਿੱਜੀ ਚੈਨਲ ਨਾਲ ਗੱਲਬਾਤ ਕਰਦੇ ਹੋਏ ਮ੍ਰਿਤਕ ਗੁਰਜੀਤ ਸਿੰਘ ਦੇ ਪਿਤਾ ਸਾਧੂ ਸਿੰਘ ਨੇ ਇਨਸਾਫ਼ ਮੋਰਚੇ ਨੂੰ ਲੈ ਕੇ ਨਰਾਜ਼ਗੀ ਜਤਾਈ ਹੈ।

Read More