ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ‘ਤੇ ਹਰਿਮੰਦਰ ਸਾਹਿਬ ਵਿਖੇ ਨਹੀਂ ਹੋਵੇਗੀ ਆਤਿਸ਼ਬਾਜ਼ੀ
ਅੰਮ੍ਰਿਤਸਰ : ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਪਾਵਨ ਮੌਕੇ ਇਸ ਵਾਰ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਆਤਿਸ਼ਬਾਜੀ ਨਹੀਂ ਕੀਤੀ ਜਾਵੇਗੀ। ਇਸ ਸਬੰਧੀ ਫੈਸਲਾ ਸਿੱਖ ਮਰਯਾਦਾ ਅਤੇ ਇਤਿਹਾਸਕ ਪ੍ਰਸੰਗਾਂ ਨੂੰ ਧਿਆਨ ਵਿੱਚ ਰੱਖਦਿਆਂ ਲਿਆ ਗਿਆ ਹੈ। ਦਰਅਸਲ, ਇਸ ਵਾਰ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਅਤੇ ਚਾਰ ਸਾਹਿਬਜ਼ਾਦਿਆਂ
