ਵਿਧਾਨ ਸਭਾ ‘ਚ ਬੇਅਦਬੀ ਬਿੱਲ ‘ਤੇ ਵੱਡਾ ਫ਼ੈਸਲਾ, 3 ਕਰੋੜ ਪੰਜਾਬੀਆਂ ਤੋਂ ਲਈ ਜਾਵੇਗੀ ਸਲਾਹ
ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਬੇਅਦਬੀ ਬਿੱਲ ‘ਤੇ ਮਹੱਤਵਪੂਰਨ ਫ਼ੈਸਲਾ ਲਿਆ ਗਿਆ। ਮੁੱਖ ਮੰਤਰੀ ਭਗਵੰਤ ਮਾਨ ਨੇ ਸਦਨ ਵਿੱਚ ਮਤਾ ਪੇਸ਼ ਕੀਤਾ ਕਿ ਇਸ ਬਿੱਲ ਨੂੰ ਪਾਸ ਕਰਨ ਤੋਂ ਪਹਿਲਾਂ ਸਾਰੇ ਧਰਮਾਂ ਦੀਆਂ ਜਥੇਬੰਦੀਆਂ ਅਤੇ 3 ਕਰੋੜ ਪੰਜਾਬੀਆਂ ਦੀ ਰਾਏ ਲਈ ਜਾਵੇਗੀ, ਤਾਂ ਜੋ ਕਾਨੂੰਨ ਵਿੱਚ ਕੋਈ ਕਮੀ ਨਾ ਰਹੇ। ਉਨ੍ਹਾਂ ਜ਼ੋਰ ਦੇ