ਪਟਿਆਲਾ ਦੇ ਸਨੌਰ ’ਚ ਵਾਪਰੀ ਬੇਅਦਬੀ ਦੀ ਘਟਨਾ, ਅਖੰਡ ਪਾਠ ਸਾਹਿਬ ਤੋਂ ਬਾਅਦ ਸੁਖਆਸਨ ਕਰਦੇ ਸਮੇਂ ਵਾਪਰੀ ਘਟਨਾ
ਪਟਿਆਲਾ ਜ਼ਿਲ੍ਹੇ ਦੇ ਕਸਬਾ ਸਨੌਰ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਇੱਕ ਘਟਨਾ ਵਾਪਰੀ ਹੈ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਇਲਾਕੇ ਦੀ ਸੰਗਤ ਵੱਲੋਂ ਸਾਂਝੇ ਤੌਰ ਤੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਸਨ। ਸਮਾਗਮ ਦੀ ਸਮਾਪਤੀ ਮਗਰੋਂ
