ਸਿਲੈਕਟ ਕਮੇਟੀ ਦੀ ਹੋਈ ਪਹਿਲੀ ਮੀਟਿੰਗ, ਬੇਅਦਬੀ ਕਾਨੂੰਨ ਬਣਾਉਣ ਨੂੰ ਲੈ ਕੇ ਹੋਈ ਚਰਚਾ
ਬੇਅਦਬੀ ਕਾਨੂੰਨ ਨੂੰ ਲੈ ਕੇ ਬਣਾਈ ਗਈ ਸਿਲੈਕਟ ਕਮੇਟੀ ਅੱਜ ਪਹਿਲੀ ਮੀਟਿੰਗ ਹੋਈ, ਜਿਸ ਵਿੱਚ ਬੇਅਦਬੀ ਕਾਨੂੰਨ ਬਣਾਉਣ ਨੂੰ ਲੈ ਕੇ ਚਰਚਾ ਕੀਤੀ ਗਈ ਹੈ। ਇਹ ਮੀਟਿੰਗ ਪੰਜਾਬ ਵਿਧਾਨ ਸਭਾ ਵਿੱਚ ਹੋਈ ਜਿਸ ਵਿੱਚ 15 ਮੈਂਬਰ ਸ਼ਾਮਲ ਸਨ। ਮੀਟਿੰਗ ਤੋਂ ਮੀਡੀਆ ਨਾਲ ਗੱਲ ਕਰਦਿਆਂ ਕਮੇਟੀ ਦੇ ਚੇਅਰਮੈਨ ਡਾ. ਇੰਦਰਬੀਰ ਨਿੱਝਰ ਨੇ ਕਿਹਾ ਕਿ ਰਿਪੋਰਟ ਛੇ