International Punjab

ਅਕਾਲੀ ਦਲ ਦੇ ਸੰਸਦੀ ਬੋਰਡ ਦੀ ਮੀਟਿੰਗ ਅੱਜ

ਸ਼੍ਰੋਮਣੀ ਅਕਾਲੀ ਦਲ (SAD) ਦੇ ਨਵੇਂ ਪ੍ਰਧਾਨ ਦੀ ਚੋਣ 1 ਮਾਰਚ ਨੂੰ ਹੋਣੀ ਹੈ। ਇਸ ਲਈ, ਪਾਰਟੀ ਦੀ ਮੈਂਬਰਸ਼ਿਪ ਮੁਹਿੰਮ ਅੱਜ 20 ਜਨਵਰੀ ਤੋਂ ਦੇਸ਼ ਭਰ ਵਿੱਚ ਸ਼ੁਰੂ ਹੋਵੇਗੀ। ਇਹ ਮੁਹਿੰਮ 25 ਫਰਵਰੀ ਤੱਕ ਚੱਲੇਗੀ। ਇਸ ਦੇ ਨਾਲ ਹੀ ਪਾਰਟੀ ਦੇ ਸੰਸਦੀ ਬੋਰਡ ਦੀ ਮੀਟਿੰਗ ਅੱਜ ਦੁਪਹਿਰ 12 ਵਜੇ ਚੰਡੀਗੜ੍ਹ ਹੈੱਡਕੁਆਰਟਰ ਵਿਖੇ ਬਲਵਿੰਦਰ ਸਿੰਘ ਭੂੰਦੜ

Read More
Punjab

ਅਕਾਲੀ ਦਲ ਨੇ ਇਸ ਦਿਨ ਬੁਲਾਈ ਸੰਸਦੀ ਬੋਰਡ ਦੀ ਮੀਟਿੰਗ

ਬਿਉਰੋ ਰਿਪੋਰਟ – ਸ਼੍ਰੋਮਣੀ ਅਕਾਲੀ ਦਲ ਨੇ 20 ਜਨਵਰੀ ਨੂੰ ਪਾਰਲੀਮੈਂਟਰੀ ਬੋਰਡ (ਸੰਸਦੀ ਬੋਰਡ) ਦੀ ਮੀਟਿੰਗ ਬੁਲਾਈ ਹੈ। ਇਹ ਮੀਟਿੰਗ ਪਾਰਟੀ ਹੈਡਕੁਆਰਟਰ ਵਿਚ ਦੁਪਹਿਰ 1 ਵਜੇ ਹੋਵੇਗੀ। ਦਲਜੀਤ ਸਿੰਘ ਚੀਮਾ ਨੇ ਆਪਣੇ ਐਕਸ ਅਕਾਉਂਟ ਤੇ ਦੱਸਿਆ ਕਿ ਇਹ ਮੀਟਿੰਗ ਸ਼੍ਰੋਮਣੀ ਅਕਾਲੀ ਦਲ ਵੱਲੋਂ 20 ਫਰਵਰੀ ਤੱਕ 25 ਲੱਖ ਮੈਂਬਰਾਂ ਦੀ ਭਰਤੀ ਦੇ ਟੀਚੇ ਨਾਲ ਚਲਾਈ

Read More
Punjab

ਸ਼੍ਰੋਮਣੀ ਅਕਾਲੀ ਦਲ ਨੇ ਇਸ ਦਿਨ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ

ਬਿਉਰੋ ਰਿਪੋਰਟ -ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਪਾਰਟੀ ਦੀ ਵਰਕਿੰਗ ਕਮੇਟੀ ਦੀ ਮੀਟਿੰਗ 10 ਜਨਵਰੀ ਨੂੰ ਬਾਅਦ ਦੁਪਹਿਰ 3 ਵਜੇ ਪਾਰਟੀ ਦੇ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਬੁਲਾਈ ਹੈ। ਡਾਕਟਰ ਦਲਜੀਤ ਸਿੰਘ ਚੀਮਾ ਅਨੁਸਾਰ ਮੀਟਿੰਗ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਦਿੱਤੇ ਪੈਂਡਿੰਗ ਅਸਤੀਫੇ ਬਾਰੇ ਫੈਸਲਾ ਕੀਤਾ

Read More
Punjab

ਅਕਾਲੀ ਦਲ ਦੇ ਵਫਦ ਨੇ ਗਿਆਨੀ ਰਘਬੀਰ ਸਿੰਘ ਨਾਲ ਕੀਤੀ ਮੁਲਾਕਾਤ, ਅਲਾਪਿਆ ਉਹੀ ਪਹਿਲਾਂ ਵਰਗਾ ਰਾਗ

ਬਿਉਰੋ ਰਿਪੋਰਟ – ਅਕਾਲ ਤਖਤ ਸਾਹਿਬ (Akal Takth Sahib) ਨੂੰ ਸੁਪਰੀਮ ਕਹਿਣ ਵਾਲੀ ਪਾਰਟੀ ਸ਼੍ਰੋਮਣੀ ਅਕਾਲੀ ਦਲ (SAD) ਦਾ ਵਫਦ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਦੀ ਅਗਵਾਈ ਹੇਠ ਇਕ ਵਾਰ ਫਿਰ ਅਕਾਲ ਤਖਤ ਸਾਹਿਬ ਵਿਖੇ ਪਹੁੰਚਿਆ ਹੈ। ਇਸ ਤੋਂ ਬਾਅਦ ਵਫਦ ਵੱਲੋਂ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਕੁਝ ਦਸਤਾਵੇਜ਼ ਵੀ ਸੌਂਪੇ ਹਨ। ਮੁਲਾਕਾਤ ਤੋਂ

Read More
Punjab

ਪੰਜਾਬ ‘ਚ ਬਣੇਗਾ ਨਵਾਂ ਅਕਾਲੀ ਦਲ, ਐਮਪੀ ਸਰਬਜੀਤ ਸਿੰਘ ਖਾਲਸਾ ਨੇ ਕੀਤਾ ਐਲਾਨ

ਬਿਉਰੋ ਰਿਪੋਰਟ – ਪੰਜਾਬ ਵਿਚ ਬਣਨ ਵਾਲੀ ਨਵੀਂ ਪਾਰਟੀ ਦੇ ਨਾਮ ਦੇ ਐਲਾਨ ਫਰੀਦਕੋਟ ਤੋਂ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਨਵੀਂ ਪਾਰਟੀ ਦਾ ਨਾਮ ਸ਼੍ਰੋਮਣੀ ਅਕਾਲੀ ਦਲ ਆਨੰਦਪੁਰ ਸਾਹਿਬ ਹੋਵੇਗਾ। ਦੱਸ ਦੇਈਏ ਕਿ ਸਰਬਜੀਤ ਸਿੰਘ ਖਾਲਸਾ ਤੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਮਿਲ ਕੇ ਸੂਬੇ ਵਿਚ ਨਵੀਂ ਸਿਆਸੀ ਪਾਰਟੀ

Read More
Punjab

ਵੱਡੇ ਅਕਾਲੀ ਲੀਡਰ ਨੇ ਅਕਾਲੀ ਭਾਜਪਾ ਗਠਜੋੜ ਦੀ ਕੀਤੀ ਵਕਾਲਤ! ਅਕਾਲੀਆਂ ਨੂੰ ਇਕ ਹੋਣ ਦਾ ਸੱਦਾ

ਬਿਉਰੋ ਰਿਪੋਰਟ – ਸ਼੍ਰੋਮਣੀ ਅਕਾਲੀ ਦਲ (SAD) ਦੇ ਸੀਨੀਅਰ ਲੀਡਰ ਸਿਕੰਦਰ ਸਿੰਘ ਮਲੂਕਾ (Sikander Singh Maluka) ਨੇ ਪੰਜਾਬ ਵਿਚ ਅਕਾਲੀ ਦਲ ਅਤੇ ਭਾਜਪਾ ਦੇ ਗਠਜੋੜ ਦੀ ਵਕਾਲਤ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਪੰਜਾਬ ਪੁਲਿਸ ‘ਤੇ ਨਰਾਇਣ ਸਿੰਘ ਚੌੜਾ ਨੂੰ ਬਚਾਉਣ ਦਾ ਇਲਜ਼ਾਮ ਲਗਾਇਆ ਹੈ। ਮਲੂਕਾ ਨੇ ਕਿਹਾ ਕਿ ਪੁਲਿਸ ਨੂੰ ਪਤਾ ਸੀ

Read More
Punjab

ਪੰਜਾਬ ਯੂਨੀਵਰਸਿਟੀ ਪਹੁੰਚੇ ਬਿਕਰਮ ਮਜੀਠੀਆ! ਕੀਤੀ ਵੱਡੀ ਮੰਗ

ਬਿਉਰੋ ਰਿਪੋਰਟ – ਸ਼੍ਰੋਮਣੀ ਅਕਾਲੀ ਦਲ (SAD) ਦੇ ਸੀਨੀਅਰ ਲੀਡਰ ਬਿਕਰਮ ਸਿੰਘ ਮਜੀਠੀਆ (Bikram Singh Majithia) ਨੇ ਪੰਜਾਬ ਯੂਨੀਵਰਸਿਟੀ (Punjab University) ਪਹੁੰਚ ਕੇ ਸੈਨੇਟ ਚੋਣਾਂ ਕਰਵਾਉਣ ਲਈ ਚੱਲ ਰਹੇ ਸੰਘਰਸ਼ ਵਿਚ ਅੱਜ ਹਿਸਾ ਲਿਆ। ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ ਦੇ ਨਾਲ-ਨਾਲ ਭਾਜਪਾ ਤੇ ਵੀ ਜੰਮ ਕੇ ਨਿਸ਼ਾਨੇ ਲਗਾਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਸੈਨੇਟ

Read More
Punjab

ਅਕਾਲੀ ਦਲ ਦੀ ਸਰਕਾਰ ਤੇ ਚੋਣ ਕਮਿਸ਼ਨ ਤੋਂ ਵੱਡੀ ਮੰਗ! ਇਸ ਸਮੇਂ ਚੋਣਾਂ ਨਾ ਕਰਵਾਉਣ ਦੀ ਕੀਤੀ ਮੰਗ

ਬਿਉਰੋ ਰਿਪੋਰਟ – ਸ਼੍ਰੋਮਣੀ ਅਕਾਲੀ ਦਲ (SAD) ਨੇ ਪੰਜਾਬ ਸਰਕਾਰ ਅਤੇ ਰਾਜ ਚੋਣ ਕਮਿਸ਼ਨ ਨੂੰ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੇ ਸ਼ਹੀਦੀ ਪੰਦਰਵਾੜੇ ਦੇ ਸਾਲਾਨਾ ਇਤਿਹਾਸਕ ਮੌਕੇ ਜੋ ਕਿ 15 ਦਸੰਬਰ ਤੋਂ 31 ਦਸੰਬਰ ਤੱਕ ਆਉਂਦੇ ਹਨ, ਇਸ ਦੌਰਾਨ ਸਥਾਨਕ ਸਰਕਾਰਾਂ ਦੀਆਂ ਚੋਣਾਂ ਨਾ ਕਰਵਾਉਣ ਦੀ ਅਪੀਲ ਕੀਤੀ ਹੈ। ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ

Read More
Punjab

ਪੰਜਾਬ ਦਾ ਪੈਸਾ ਦਿੱਲੀ ਚੋਣਾਂ ‘ਚ ਵਰਤਿਆ ਜਾਵੇਗਾ! ਕੁੱਝ ਤਾਂ ਸ਼ਰਮ ਕਰੋ! ਵੱਡੇ ਅਕਾਲੀ ਲੀਡਰ ਨੇ ਘੇਰੀ ਸੂਬਾ ਸਰਕਾਰ

ਬਿਉਰੋ ਰਿਪੋਰਟ – ਸ਼੍ਰੋਮਣੀ ਅਕਾਲੀ ਦਲ (SAD) ਦੇ ਸੀਨੀਅਰ ਲੀਡਰ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ (Bikram Singh Majithia) ਨੇ ਪੰਜਾਬ ਸਰਕਾਰ ਤੇ ਗੈਰ ਕਾਨੂੰਨੀ ਮਾਇਨਿੰਗ ਕਰਨ ਦੇ ਇਲਜ਼ਾਮ ਲਗਾਏ ਹਨ। ਮਜੀਠੀਆ ਨੇ ਕਿਹਾ ਕਿ ਆਮ ਆਦਮੀ ਪਾਰਟੀ (AAP) ਸਰਕਾਰ ਦੇ ਮੰਤਰੀਆਂ, ਵਿਧਾਇਕਾਂ ਤੇ ਅਹੁਦੇਦਾਰਾਂ ਵੱਲੋਂ ਪੰਜਾਬ ਭਰ ’ਚ ਗੈਰ ਕਾਨੂੰਨੀ ਮਾਇਨਿੰਗ ਦਾ ਕੰਮ ਜ਼ੋਰਾਂ-ਸ਼ੋਰਾਂ

Read More
Punjab

ਸੂਬਾ ਸਰਕਾਰ ਚੁੱਕਣ ਜਾ ਰਹੀ ਨਵਾਂ ਕਰਜ਼ਾ? ਸਾਬਕਾ ਮੰਤਰੀ ਦੇ ਗੰਭੀਰ ਇਲਜ਼ਾਮ

ਬਿਉਰੋ ਰਿਪੋਰਟ – ਸ਼੍ਰੋਮਣੀ ਅਕਾਲੀ ਦਲ (SAD) ਦੇ ਸੀਨੀਅਰ ਲੀਡਰ ਅਤੇ ਸਾਬਕਾ ਸਿੱਖਿਆ ਮੰਤਰੀ ਬਿਕਰਮ ਸਿੰਘ ਮਜੀਠੀਆ (Bikram Singh Majithia)  ਨੇ ਪੰਜਾਬ ਸਰਕਾਰ ‘ਤੇ ਵੱਡਾ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ 5 ਹਜ਼ਾਰ ਕਰੋੜ ਦਾ ਨਵਾਂ ਕਰਜ਼ਾ ਚੁੱਕਣ ਦੀ ਤਿਆਰੀ ਵਿਚ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ‘ਚ ਪੰਜਾਬ

Read More