Punjab

ਮਾਨ ਦਲ ਨੇ ਬਰਨਾਲਾ ਤੋਂ ਆਪਣੇ ਉਮੀਦਵਾਰ ਦਾ ਕੀਤਾ ਐਲਾਨ!

ਬਿਉਰੋ ਰਿਪੋਰਟ – ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (SAD Amritsar) ਨੇ ਬਰਨਾਲਾ (Barnala) ਵਿਧਾਨ ਸਭਾ ਹਲਕੇ ਤੋਂ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਗੋੋਬਿੰਦ ਸਿੰਘ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਦੱਸ ਦੇਈਏ ਕਿ ਬਰਨਾਲਾ ਵਿਧਾਨ ਸਭਾ ਸੀਟ ‘ਤੇ ਜ਼ਿਮਨੀ ਚੋਣ ਹੋ ਰਹੀ ਹੈ ਅਤੇ ਇਹ ਸੀਟ ਬਰਨਾਲਾ ਤੋਂ ਵਿਧਾਇਕ ਗੁਰਮੀਤ ਸਿੰਘ ਮੀਤ

Read More
Punjab

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਤੇ ਦਲ ਖਾਲਸਾ ਵੱਲੋਂ 15 ਅਗਸਤ ਨੂੰ ਇਸ ਸ਼ਹਿਰ ਵਿੱਚ ਮਨਾਇਆ ਜਾਵੇਗਾ ਕਾਲਾ ਦਿਵਸ

15 ਅਗਸਤ (15 August)ਨੂੰ ਜਿੱਥੇ ਆਜ਼ਾਦੀ ਦਿਹਾੜਾ ਮਨਾਇਆ ਜਾ ਰਿਹਾ ਹੈ ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (SAD Amritsar) ਅਤੇ ਦਲ ਖਾਲਸਾ (Dal Khalsa) ਵੱਲੋਂ ਪੰਜਾਬ ਲਈ ਕਾਲਾ ਦਿਨ ਮਨਾਇਆ ਜਾ ਰਿਹਾ ਹੈ। ਇਨ੍ਹਾਂ ਵੱਲੋਂ ਤਰਨ ਤਾਰਨ ਵਿੱਚ 15 ਅਗਸਤ ਨੂੰ ਕਾਲਾ ਦਿਨ ਮਨਾਇਆ ਜਾ ਰਿਹਾ ਹੈ। ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਤਰਨ ਤਾਰਨ ਦੀ ਪੁਰਾਣੀ

Read More
Lok Sabha Election 2024 Punjab

MP ਮਾਨ ਨੇ ਅੰਮ੍ਰਿਤਪਾਲ ਦੇ ਪਰਿਵਾਰ ਨਾਲ ਕੀਤਾ ਵਾਅਦਾ ਪੂਰਾ ਕੀਤਾ! ਸੰਗਰੂਰ ਸੀਟ ‘ਤੇ ਮਿਲੇਗਾ ਡਬਲ ਫਾਇਦਾ!

ਬਿਉਰੋ ਰਿਪੋਰਟ – ਸਿਮਰਨਜੀਤ ਸਿੰਘ ਮਾਨ ਨੇ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਨਾਲ ਕੀਤਾ ਵਾਅਦਾ ਪੂਰਾ ਕਰ ਦਿੱਤਾ ਹੈ। ਖਡੂਰ ਸਾਹਿਬ ਤੋਂ ਵਾਰਿਸ ਪੰਜਾਬ ਦੇ ਮੁਖੀ ਦੀ ਨਾਮਜ਼ਦਗੀ ਮਨਜ਼ੂਰ ਹੋਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਨੇ ਆਪਣਾ ਦਾਅਵਾ ਵਾਪਸ ਲੈ ਲਿਆ ਹੈ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਤੋਂ ਪਾਰਟੀ ਦੇ ਉਮੀਦਵਾਰ ਹਰਪਾਲ ਸਿੰਘ ਬਲੇਰ

Read More
Khalas Tv Special Lok Sabha Election 2024 Punjab

ਪੰਜਾਬ: 6 ਵੱਡੀਆਂ ਪਾਰਟੀਆਂ ‘ਚ ਟੱਕਰ, 13 ਸੀਟਾਂ ‘ਤੇ ਕਿਹੜੀ ਪਾਰਟੀ ਨੇ ਕਿਹੜੇ ਉਮੀਦਵਾਰ ‘ਤੇ ਖੇਡਿਆ ਦਾਅ, ਪੜ੍ਹੋ ਪੂਰੀ ਸੂਚੀ

ਲੋਕ ਸਭਾ ਚੋਣਾਂ ਦੀ ਸ਼ੁਰੂਆਤ 19 ਅ੍ਰਪੈਲ ਤੋਂ ਹੋ ਚੁੱਕੀ ਹੈ ਅਤੇ ਪੰਜਾਬ ਵਿੱਚ 1 ਜੂਨ ਨੂੰ ਵੋਟਿੰਗ ਹੋਵੇਗੀ, ਜਿਸ ਨੂੰ ਲੈ ਕੇ ਪੰਜਾਬ ਵਿੱਚ ਨਾਮਜ਼ਦਗੀਆਂ ਦੀ ਸ਼ੁਰੂਆਤ 7 ਮਈ ਤੋਂ ਸ਼ੁਰੂ ਹੋ ਚੁੱਕੀ ਹੈ ਅਤੇ 14 ਮਈ ਤੱਕ ਨਾਮਜ਼ਦਗੀਆਂ ਭਰੀਆਂ ਜਾ ਸਕਦੀਆਂ ਹਨ। ਚੋਣਾਂ ਦਾ ਨਤੀਜਾ 4 ਜੂਨ ਨੂੰ ਆਵੇਗਾ ਅਤੇ ਭਰੀਆਂ ਗਈਆਂ ਨਾਮਜ਼ਦਗੀਆਂ

Read More
India Punjab

ਇਹ ਸਾਂਸਦ ਆਇਆ ਪੰਜਾਬ ‘ਚ ਅਫੀਮ ਦੀ ਖੇਤੀ ਦੇ ਹੱਕ ਚ,ਸੰਸਦ ‘ਚ ਸਿੱਧਾ ਕਿਹਾ ਕਿ ਜੇ ਹੋਰ ਪਾਸੇ ਹੋ ਸਕਦੀ ਤਾਂ ਪੰਜਾਬ ‘ਚ ਕਿਉਂ ਨਹੀਂ ?

ਦਿੱਲੀ : ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਨੇ ਪੰਜਾਬ ਵਿੱਚ ਅਫ਼ੀਮ ਦੀ ਖੇਤੀ ਦੀ ਵਕਾਲਤ ਕੀਤੀ ਹੈ ਤੇ ਸਰਕਾਰ ਤੋਂ ਇਹ ਮੰਗ ਕੀਤੀ ਹੈ ਕਿ ਅਫ਼ਗਾਨਿਸਤਾਨ ਤੇ ਕੋਲੰਬੀਆਂ ਵਾਂਗ ਪੰਜਾਬ ਵਿੱਚ ਭੰਗ ਦੀ ਖੇਤੀ ਦੀ ਇਜਾਜ਼ਤ ਹੋਣੀ ਚਾਹੀਦੀ ਹੈ। ਕੈਨੇਡਾ ਤੇ ਦੁਨੀਆਂ ਦੇ ਹੋਰ ਮੁਲਕਾਂ ਦਾ ਜ਼ਿਕਰ ਕਰਦੇ ਹੋਏ ਮਾਨ ਨੇ ਇਸ ਬਾਰੇ

Read More