Punjab

ਅਕਾਲੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਹੋਏ ਪੰਜਾਬ ਸਰਕਾਰ ਦੁਆਲੇ

‘ਦ ਖ਼ਾਲਸ ਬਿਊਰੋ : ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੇ ਮੌਜੂਦਾ ਹਾਲਾਤਾਂ ਤੇ ਪੰਜਾਬ ਸਰਕਾਰ ਨੂੰ ਸੰਬੋਧਨ ਕਰਦੇ ਹੋਏ ਇੱਕ ਟਵੀਟ ਕੀਤਾ ਹੈ ਤੇ ਕਿਹਾ ਹੈ ਕਿ ਪੰਜਾਬ ਇੱਕ ਸੰਵੇਦਨਸ਼ੀਲ ਸੂਬਾ ਹੈ, ਇਸਨੂੰ ਲਰਨਰਜ਼ ਲਾਇਸੈਂਸ ਵਾਲੇ ਵਿਅਕਤੀ ਦੁਆਰਾ ਨਹੀਂ ਚਲਾਇਆ ਜਾ ਸਕਦਾ।ਇਸ ਤੋਂ ਵੀ ਮਾੜੀ ਗੱਲ ਇਹ ਹੈ ਕਿ ਐਸਐਸਪੀ ਅਤੇ ਡੀਸੀਜ਼

Read More