Punjab

ਗੁਲਾਬੀ ਸੁੰਡੀ ਦੇ ਵਿਰੋਧ ਵਿੱਚ ਸ਼ਿਰੋਮਣੀ ਅਕਾਲੀ ਦਲ ਦਾ ਸਰਕਾਰ ਉੱਤੇ ਹਮਲਾ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਹਰਸਿਮਰਤ ਕੌਰ ਬਾਦਲ ਨੇ ਕਈ ਕੰਮ ਕਰਵਾਏ ਹਨ। ਬਠਿੰਡਾ ਵਿਚ ਗੁਲਾਬੀ ਸੁੰਡੀ ਦੇ ਹਮਲੇ ਦੇ ਵਿਰੋਧ ਵਿਚ ਸਰਕਾਰ ਖਿਲਾਫ ਪ੍ਰਦਰਸ਼ਨ ਕਰਦਿਆਂ ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਲਗਾਤਾਰ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਜਦੋਂ ਇਹ ਆਰਡੀਨੈਂਸ ਸੀ ਤਾਂ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ

Read More