Punjab

ਸੁਖਬੀਰ ਬਾਦਲ ਨੂੰ ਲੈ ਕੇ ਸਿੱਖ ਬੁੱਧੀਜਿਵੀਆਂ ਦੀ ਮੀਟਿੰਗ ਹੋਈ ਖਤਮ!

ਬਿਉਰੋ ਰਿਪੋਰਟ – ਸ੍ਰੀ ਅਕਾਲ ਤਖਤ ਸਾਹਿਬ (Sri Akal Takth Sahib) ਦੇ ਜਥੇਦਾਰ ਗਿਆਨੀ ਰਘਬੀਰ ਸਿੰਘ (Giani Raghbir Singh) ਵੱਲੋਂ ਸ਼੍ਰੋਮਣੀ ਅਕਾਲੀ ਦਲ (SAD) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਦੇ ਧਾਰਮਿਕ ਅਤੇ ਸਿਆਸੀ ਭਵਿੱਖ ਬਾਰੇ ਚਰਚਾ ਕਰਨ ਲਈ ਜੋ ਮੀਟਿੰਗ ਅਕਾਲ ਤਖਤ ਸਾਹਿਬ ਦੇ ਦਫਤਰ ਵਿਖੇ ਸੱਦੀ ਗਈ ਸੀ ਉਹ ਖਤਮ ਹੋ

Read More
Punjab

ਅਕਾਲੀ ਦਲ ਨੇ ਸਰਕਾਰ ਵਿਰੁੱਧ ਲਗਾਇਆ ਧਰਨਾ! ਸਾਬਕਾ ਮੰਤਰੀ ਦੀ ਅਗਵਾਈ ‘ਚ ਸਰਕਾਰ ਖਿਲਾਫ ਕੀਤੀ ਨਾਅਰੇਬਾਜ਼ੀ

ਬਿਉਰੋ ਰਿਪੋਰਟ – ਸ਼੍ਰੋਮਣੀ ਅਕਾਲੀ ਦਲ (SAD) ਵੱਲੋਂ ਅੱਜ ਪੰਜਾਬ ਦੇ ਸਾਰੇ ਡਿਪਟੀ ਕਮੀਸ਼ਨਰਾਂ ਦੇ ਦਫਤਰਾਂ ਅੱਗੇ ਝੋਨੇ ਦੀ ਖਰੀਦ ਨਾ ਹੋਣ ਤੇ ਡੀਏਪੀ ਖਾਦ ਦੀ ਆ ਰਹੀ ਤੰਗੀ ਨੂੰ ਲੈ ਕੇ ਰੋਸ ਮੁਜ਼ਾਹਰਾ ਕੀਤਾ ਹੈ। ਪੰਜਾਬ ਦੇ ਸਾਬਕਾ ਸਿੱਖਿਆ ਮੰਤਰੀ ਅਤੇ ਪਾਰਟੀ ਦੇ ਸੀਨੀਅਰ ਲੀਡਰ ਦਲਜੀਤ ਸਿੰਘ ਚੀਮਾਂ ਨੇ ਰੋਪੜ ਵਿਚ ਡੀਸੀ ਦਫਤਰ ਅੱਗੇ

Read More
Punjab

5 ਨਵੰਬਰ ਨੂੰ ਹੋਵੇਗਾ ਅਕਾਲੀ ਦਲ ਦਾ ਵੱਡਾ ਐਕਸ਼ਨ! ਸਰਕਾਰ ਨੂੰ ਦਿੱਤੀ ਸਖਤ ਚਿਤਾਵਨੀ

ਬਿਉਰੋ ਰਿਪੋਰਟ – ਸ਼੍ਰੋਮਣੀ ਅਕਾਲੀ ਦਲ(SAD) ਦੇ ਸੀਨੀਅਰ ਲੀਡਰ ਅਤੇ ਸਾਬਕਾ ਸਿੱਖਿਆ ਮੰਤਰੀ ਦਲਜੀਤ ਸਿੰਘ ਚੀਮਾਂ (Daljit Singh Cheema) ਨੇ ਕਿਹਾ ਕਿ ਪੰਜਾਬ ਵਿਚ ਇਸ ਸਮੇਂ ਕਿਸਾਨੀ ਦੀ ਹਾਲਤ ਬੜੀ ਤਰਸਯੋਗ ਹੈ। ਕਿਸਾਨ 15-15 ਦਿਨਾਂ ਤੋਂ ਲੈ ਕੇ ਮੰਡੀਆਂ ਵਿਚ ਰੁਲ ਰਹੇ ਹਨ ਅਤੇ ਨਾ ਕੋਈ ਫਸਲ ਖਰੀਦਣ ਵਾਲਾ ਹੈ ਅਤੇ ਨਾ ਕੋਈ ਲਿਫਟਿੰਗ ਕਰਨ

Read More
Punjab

ਕਿਸਾਨੀ ਸੰਕਟ ਲਈ ਆਪ ਤੇ ਭਾਜਪਾ ਬਰਾਬਰ ਦੀ ਜ਼ਿੰਮੇਵਾਰ! ਕੀ ਕੇਂਦਰ ਲੈ ਕਿਸਾਨਾਂ ਤੋਂ ਲੈ ਰਹੀ ਬਦਲਾ?

ਬਿਉਰੋ ਰਿਪੋਰਟ – ਸ਼੍ਰੋਮਣੀ ਅਕਾਲੀ ਦਲ (SAD) ਕਿਸਾਨੀ ਦੇ ਮੁੱਦੇ ਨੂੰ ਲੈ ਕੇ ਆਮ ਆਦਮੀ ਪਾਰਟੀ (AAP) ਅਤੇ ਭਾਜਪਾ (BJP) ‘ਤੇ ਲਗਾਤਾਰ ਹਮਲਾਵਰ ਹੈ। ਪਾਰਟੀ ਦੇ ਸੀਨੀਅਰ ਲੀਡਰ ਦਲਜੀਤ ਸਿੰਘ ਚੀਮਾ (Daljeet Singh Cheema) ਨੇ ਕਿਹਾ ਕਿ ਮੌਜੂਦਾ ਸਮੇਂ ਪੰਜਾਬ ਵਿਚ ਕਿਸਾਨਾਂ ਦੀ ਜੋ ਤਰਸਯੋਗ ਹਾਲਤ ਹੈ ਉਸ ਲਈ ਆਮ ਆਦਮੀ ਪਾਰਟੀ ਅਤੇ ਭਾਜਪਾ ਬਰਾਬਰ

Read More
Punjab

ਦਲਜੀਤ ਚੀਮਾਂ ਨੇ ਆਰਪੀ ਸਿੰਘ ਦੇ ਬਿਆਨ ਤੇ ਪ੍ਰਗਟਾਇਆ ਸਖਤ ਇਤਰਾਜ਼! ਮਾਮਲਾ ਦਰਜ ਕਰਨ ਦੀ ਕੀਤੀ ਮੰਗ

ਬਿਉਰੋ ਰਿਪੋਰਟ – ਸ਼੍ਰੋਮਣੀ ਅਕਾਲੀ ਦਲ (SAD) ਦੇ ਸੀਨੀਅਰ ਲੀਡਰ ਅਤੇ ਸਾਬਕਾ ਸਿੱਖਿਆ ਮੰਤਰੀ ਦਲਜੀਤ ਸਿੰਘ ਚੀਮਾਂ (Daljit Singh Cheema) ਨੇ ਭਾਜਪਾ ਦੇ ਰਾਸ਼ਟਰੀ ਬੁਲਾਰੇ ਆਰ ਪੀ ਸਿੰਘ (RP SINGH) ਵੱਲੋਂ ਐਸਜੀਪੀਸੀ (SGPC) ਨੂੰ ਸ਼੍ਰੋਮਣੀ ਕ੍ਰਿਸਚਿਅਨ ਕਮੇਟੀ ਕਹਿਣ ਦੇ ਬਿਆਨ ਤੇ ਸਖਤ ਇਤਰਾਜ਼ ਜਤਾਇਆ ਹੈ। ਚੀਮਾਂ ਨੇ ਇਸ ਬਿਆਨ ਨੂੰ ਨਫਰਤ ਭਰਿਆ, ਸਿੱਖਾਂ ਦੀਆਂ ਭਾਵਨਾਵਾਂ

Read More
Punjab

ਕੀ ਅਕਾਲੀ ਦਲ ਨੇ ਅਕਾਲ ਤਖਤ ਦਾ ਸਹਾਰਾ ਲੈ ਬਚਾਈ ਆਪਣੀ ਇੱਜਤ? ਅਕਾਲ ਤਖਤ ਨੇ ਸਾਰੀ ਸਥਿਤੀ ਕੀਤੀ ਸਪੱਸ਼ਟ

ਬਿਉਰੋ ਰਿਪੋਰਟ – ਸ਼੍ਰੋਮਣੀ ਅਕਾਲੀ ਦਲ (SAD) ਜ਼ਿਮਨੀ ਚੋਣਾਂ ਨਹੀਂ ਲੜੇਗਾ। ਇਸ ਸਬੰਧੀ ਪਾਰਟੀ ਦੀ ਵਰਕਿੰਗ ਕਮੇਟੀ ਦੀ ਹੋਈ ਮੀਟਿੰਗ ਵਿਚ ਇਹ ਫੈਸਲਾ ਲਿਆ ਗਿਆ ਹੈ। ਇਸ ਸਬੰਧੀ ਪਾਰਟੀ ਦੇ ਸੀਨੀਅਰ ਲੀਡਰ ਅਤੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਕਿਹਾ ਕਿ ਪਾਰਟੀ ਹਾਈਕਮਾਨ ਨੇ ਫੈਸਲਾ ਲਿਆ ਹੈ ਕਿ ਉਹ ਜ਼ਿਮਨੀ ਚੋਣਾਂ

Read More
Punjab

ਮਜੀਠੀਆ ਨੇ ਸੁਰਿੰਦਰ ਕੰਬੋਜ ਦੀ ਇਕ ਹੋਰ ਵੀਡੀਓ ਕੀਤੀ ਸ਼ੇਅਰ, ਪੁਲਿਸ ‘ਤੇ ਵੀ ਚੁੱਕੇ ਸਵਾਲ

ਬਿਉਰੋ ਰਿਪੋਰਟ – ਸ਼੍ਰੋਮਣੀ ਅਕਾਲੀ ਦਲ (SAD) ਦੇ ਸੀਨੀਅਰ ਲੀਡਰ ਬਿਕਮਰ ਸਿੰਘ ਮਜੀਠੀਆ (Bikram Singh Majithia) ਨੇ ਜਲਾਲਾਬਾਦ (Jalalabad)  ਤੋਂ ਵਿਧਾਇਕ ਜਗਦੀਪ ਗੋਲਡੀ ਕੰਬੋਜ (Jagdeep Goldy Kamboj) ਦੇ ਪਿਤਾ ਸੁਰਿੰਦਰ ਕੰਬੋਜ (Surinder Kamboj) ਦੀ ਇਕ ਹੋਰ ਵੀਡੀਓ ਸ਼ੇਅਰ ਕਰਕੇ ਸਵਾਲ ਖੜ੍ਹੇ ਕੀਤੇ ਹਨ। ਇਸ ਵੀਡੀਓ ਵਿਚ ਸੁਰਿੰਦਰ ਕੰਬੋਜ ਇਕ ਔਰਤ ਨਾਲ ਨੱਚ ਰਹੇ ਹਨ, ਜਿਸ

Read More
Punjab

ਮਜੀਠੀਆ ਨੇ ਘੇਰਿਆ ਜਗਦੀਪ ਗੋਲਡੀ ਕੰਬੋਜ ਦਾ ਪਿਤਾ! ਵੀਡੀਓ ਸ਼ੇਅਰ ਕਰ ਪੁੱਛੇ ਅਹਿਮ ਸਵਾਲ

ਬਿਉਰੋ ਰਿਪੋਰਟ – ਸ਼੍ਰੋਮਣੀ ਅਕਾਲੀ ਦਲ (SAD) ਦੇ ਸੀਨੀਅਰ ਲੀਡਰ ਬਿਕਰਮ ਸਿੰਘ ਮਜੀਠੀਆ (Bikram Singh Majithia) ਨੇ ਜਲਾਲਬਾਦ (Jalalabad) ਤੋਂ ਵਿਧਾਇਕ ਜਗਦੀਪ ਗੋਲਡੀ ਕੰਬੋਜ (Jagdeep Goldy Kamboj) ਅਤੇ ਉਸ ਦੇ ਪਿਤਾ ਸੁਰਿੰਦਰ ਕੰਬੋਜ (Surinder Kamboj) ‘ਤੇ ਸਵਾਲ ਖੜ੍ਹੇ ਕੀਤੇ ਹਨ। ਮਜੀਠੀਆ ਨੇ ਇਕ ਵੀਡੀਓ ਆਪਣੇ ਐਕਸ ਅਕਾਉਂਟ ਤੇ ਸ਼ੇਅਰ ਕੀਤੀ ਹੈ, ਜਿਸ ਵਿਚ ਜਗਦੀਪ ਗੋਲਡੀ

Read More
Punjab

ਅਕਾਲੀ ਦਲ ਨੇ ਬੁਲਾਈ ਹੰਗਾਮੀ ਮੀਟਿੰਗ! ਇਸ ਦਿਨ ਹੋਵੇਗੀ ਮੀਟਿੰਗ

ਬਿਉਰੋ ਰਿਪੋਰਟ –  ਸ਼੍ਰੋਮਣੀ ਅਕਾਲੀ ਦਲ (SAD) ਨੇ ਪਾਰਟੀ ਦੀ ਵਰਕਿੰਗ ਕਮੇਟੀ ਅਤੇ ਜ਼ਿਲ੍ਹਾ ਪ੍ਰਧਾਨਾਂ ਦੀ ਹੰਗਾਮੀ ਮੀਟਿੰਗ ਭਲਕੇ 24 ਅਕਤੂਬਰ ਨੂੰ ਪਾਰਟੀ ਦੇ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਦੁਪਹਿਰ 12.00 ਵਜੇ ਬੁਲਾਈ ਹੈ। ਇਸ ਸਬੰਧੀ ਪਾਰਟੀ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਨੇ ਜਾਣਕਾਰੀ ਦਿੰਦੇ ਕਿਹਾ ਕਿ ਇਸ ਮੀਟਿੰਗ ‘ਚ ਮੌਜੂਦਾ ਸਿਆਸੀ ਸਥਿਤੀ ‘ਤੇ ਵਿਸਥਾਰ ਨਾਲ

Read More
Punjab

ਅਕਾਲੀ ਲੀਡਰ ਨੇ ਕੈਬਨਿਟ ਮੰਤਰੀ ਖਿਲਾਫ ਕਾਰਵਾਈ ਦੀ ਕੀਤੀ ਮੰਗ! SSP ਤੇ ਵੀ ਲਾਏ ਗੰਭੀਰ ਇਲਜ਼ਾਮ

ਬਿਉਰੋ ਰਿਪੋਰਟ – ਸ਼੍ਰੋਮਣੀ ਅਕਾਲੀ ਦਲ (SAD) ਦੇ ਸੀਨੀਅਰ ਲੀਡਰ ਬਿਕਰਮ ਸਿੰਘ ਮਜੀਠੀਆ (Bikram Singh Majithia) ਨੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ (Harjot Singh Bains) ਅਤੇ ਉਹਨਾਂ ਦੀ ਪਤਨੀ ਦੀ ਸ਼ਮੂਲੀਅਤ ਵਾਲੇ 100 ਕਰੋੜ ਰੁਪਏ ਦੇ ਸਾਈਬਰ ਮਾਮਲੇ ਵਿਚ ਫਿਰ ਤੋਂ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਦਾਅਵਾ ਕਰਦਿਆਂ ਕਿਹਾ ਕਿ ਐਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਕੈਬਨਿਟ

Read More