ਬਾਗੀ ਧੜੇ ਦੀ ਸੁਖਬੀਰ ਨੂੰ ਘੇਰਨ ਦੀ ਤਿਆਰੀ, 13 ਮੈਂਬਰੀ ਪ੍ਰਜੀਡੀਅਮ ਦਾ ਕੀਤਾ ਐਲਾਨ
ਸ਼੍ਰੋਮਣੀ ਅਕਾਲੀ ਦਲ (SAD) ਦੇ ਬਾਗੀ ਧੜੇ ਵੱਲੋਂ 13 ਮੈਂਬਰੀ ਪ੍ਰਜੀਡੀਅਮ ਦਾ ਐਲਾਨ ਕਰ ਦਿੱਤਾ ਗਿਆ ਹੈ। ਪਾਰਟੀ ਦੇ ਬਾਗੀ ਧੜੇ ਵੱਲੋਂ ਇਸ ਨੂੰ ਬਣਾਉਣ ਦਾ ਐਲਾਨ ਕੀਤਾ ਗਿਆ ਸੀ। ਇਹ 13 ਮੈਂਬਰੀ ਪ੍ਰਜੀਡੀਅਮ ਬਾਗੀ ਧੜੇ ਵੱਲੋਂ ਬਣਾਈ ਗਈ ਅਕਾਲੀ ਸੁਧਾਰ ਲਹਿਰ ਨੂੰ ਚਲਾਏਗੀ। ਇਸ ਵਿੱਚ ਸੁਰਜੀਤ ਸਿੰਘ ਰੱਖੜਾ, ਪਰਮਿੰਦਰ ਸਿੰਘ ਢੀਂਡਸਾ, ਜਥੇਦਾਰ ਸੰਤਾ ਸਿੰਘ