ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਪੁੱਤਰ ਨੇ ਅਦਾਲਤ ’ਚ ਕੀਤਾ ਆਤਮ ਸਮਰਪਣ
ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਖਿਲਾਫ਼ ਆਮਦਨ ਤੋਂ ਵੱਧ ਜਾਇਦਾਦ ਅਤੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਅਧੀਨ ਦਰਜ ਮਾਮਲੇ ਵਿੱਚ ਉਸ ਦੇ ਪੁੱਤਰ ਗੁਰਪ੍ਰੀਤ ਸਿੰਘ ਨੇ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ। ਅਦਾਲਤ ਨੇ ਗੁਰਪ੍ਰੀਤ ਦੀ ਜ਼ਮਾਨਤ ਮਨਜ਼ੂਰ ਕਰ ਲਈ, ਜਦਕਿ ਧਰਮਸੋਤ ਦੀ ਪਤਨੀ ਸ਼ੀਲਾ ਦੇਵੀ ਅਤੇ