India

ਕੜਿੱਕੀ ‘ਚ ਭਲਵਾਨ, ਪੋਸਟਮਾਰਟਮ ਦੀ ਰਿਪਰੋਟ ਨੇ ਕੀਤੇ ਦਿਲ ਦਹਿਲਾ ਦੇਣ ਵਾਲੇ ਖੁਲਾਸੇ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਭਲਵਾਨ ਸਾਗਰ ਧਨਖੜ ਦੇ ਕਤਲ ਮਾਮਲੇ ਵਿੱਚ ਗ੍ਰਿਫਤਾਰ ਕੀਤੇ ਗਏ ਓਲੰਪੀਅਨ ਭਲਵਾਨ ਸੁਸ਼ੀਲ ਕੁਮਾਰ ਦੀਆਂ ਮੁਸ਼ਕਿਲਾਂ ਹੋਰ ਵਧ ਸਕਦੀਆਂ ਹਨ। ਦਿੱਲੀ ਦੇ ਮਸ਼ਹੂਰ ਸ਼ਤਰਸਾਲ ਸਟੇਡਿਅਮ ਵਿੱਚ ਹੋਏ ਇਸ ਕਤਲ ਦੀ ਪੋਸਟਮਾਰਟਮ ਰਿਪੋਰਟ ਆ ਗਈ ਹੈ। ਸਾਗਰ ਦੇ ਸ਼ਰੀਰ ਉੱਤੇ ਬਹੁਤ ਡੂੰਘੀਆਂ ਸੱਟਾਂ ਦੇ ਨਿਸ਼ਾਨ ਮਿਲੇ ਹਨ। ਇਹ ਜਖ਼ਮ ਇਕ

Read More