ਸੱਜਣ ਕੁਮਾਰ ‘ਤੇ ਫ਼ੈਸਲਾ ਅੱਜ ਵੀ ਟਲਿਆ, ਦਿੱਲੀ ਪੁਲਿਸ ਨੇ ਮੌਤ ਦੀ ਸਜ਼ਾ ਦੀ ਕੀਤੀ ਮੰਗ
ਦਿੱਲੀ : ਸਾਬਕਾ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ 1984 ਦੇ ਸਿੱਖ ਕਤਲੇਆਮ ਨਾਲ ਸਬੰਧਤ ਇੱਕ ਮਾਮਲੇ ਵਿੱਚ ਦੋਸ਼ੀ ਠਹਿਰਾਇਆ ਗਿਆ ਹੈ। ਉਸਨੂੰ ਅੱਜ (18 ਫਰਵਰੀ) ਸਜ਼ਾ ਸੁਣਾਈ ਜਾਣੀ ਸੀ, ਪਰ ਫਿਲਹਾਲ ਰਾਊਸ ਐਵੇਨਿਊ ਅਦਾਲਤ ਵਿੱਚ ਸਜ਼ਾ ‘ਤੇ ਬਹਿਸ ਮੁਲਤਵੀ ਕਰ ਦਿੱਤੀ ਗਈ ਹੈ। ਸੁਣਵਾਈ ਦੌਰਾਨ ਦਿੱਲੀ ਪੁਲਿਸ ਨੇ ਸੱਜਣ ਕੁਮਾਰ ਨੂੰ ਫਾਂਸੀ ਦੇਣ ਦੀ ਮੰਗ