ਪਾਕਿਸਤਾਨ ਨੇ ਸਲਮਾਨ ਖਾਨ ਨੂੰ ਐਲਾਨਿਆ ਅੱਤਵਾਦੀ
ਬਾਲੀਵੁੱਡ ਅਦਾਕਾਰ ਸਲਮਾਨ ਖਾਨ ਨੇ ਹਾਲ ਹੀ ਵਿੱਚ ਸਾਊਦੀ ਅਰਬ ਵਿੱਚ ਇੱਕ ਸ਼ੋਅ ਦੌਰਾਨ ਬਲੋਚਿਸਤਾਨ ਨੂੰ ਪਾਕਿਸਤਾਨ ਤੋਂ ਵੱਖਰਾ ਦੇਸ਼ ਦੱਸਿਆ, ਜਿਸ ਨਾਲ ਗੁਆਂਢੀ ਦੇਸ਼ ਨਾਰਾਜ਼ ਹੈ। ਸ਼ਾਹਬਾਜ਼ ਸਰਕਾਰ ਨੇ ਸਲਮਾਨ ਖਾਨ ਨੂੰ ਅੱਤਵਾਦੀ ਐਲਾਨ ਦਿੱਤਾ ਹੈ। ਪਾਕਿਸਤਾਨ ਦੇ ਗ੍ਰਹਿ ਮੰਤਰਾਲੇ ਨੇ ਇਸ ਸਬੰਧੀ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਪਾਕਿਸਤਾਨ ਦੇ ਗ੍ਰਹਿ ਵਿਭਾਗ ਨੇ ਸਲਮਾਨ
