Punjab

ਸਮਰਾਲਾ ਨੇੜੇ ਪੁਲਿਸ ਤੇ ਲੁਟੇਰਿਆਂ ਵਿਚਾਲੇ ਮੁਕਾਬਲਾ, 1 ਲੁਟੇਰੇ ਦੀ ਲੱਤ ਚ ਲੱਗੀ ਗੋਲੀ

ਸਮਰਾਲਾ ਬਾਈਪਾਸ ਪਿੰਡ ਬੌਂਦਲੀ ਵਿਖੇ ਬੰਦ ਪਏ ਇੱਟਾਂ ਦੇ ਭੱਠੇ ਕੋਲ ਤੜਕਸਾਰ 3 ਵਜੇ ਸਮਰਾਲਾ ਪੁਲਿਸ ਅਤੇ ਲੁਟੇਰਿਆਂ ਵਿਚਾਲੇ ਮੁਕਾਬਲਾ ਹੋਇਆ।  ਲੁੱਟ-ਖੋਹ ਦੇ ਮਾਮਲੇ ‘ਚ ਲੋੜੀਂਦੇ ਲੁਟੇਰਿਆਂ ਨੂੰ ਪੁਲਿਸ ਨੇ ਬੀਤੀ ਰਾਤ 2 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ। ਇਨ੍ਹਾਂ ਦੋਸ਼ੀਆਂ ਨੂੰ ਜਦੋਂ ਘਟਨਾ ‘ਚ ਵਰਤੇ ਰਿਵਾਲਵਰ ਦੀ ਬਰਾਮਦਗੀ ਕਰਵਾਉਣ ਲਈ ਲਿਜਾਇਆ ਗਿਆ ਤਾਂ ਦੋਸ਼ੀਆਂ ਦੀ

Read More