ਕਿਸਾਨਾਂ ਦਾ ਦਿੱਲੀ ’ਚ ਵੱਡਾ ਐਲਾਨ! 26 ਨੂੰ ਦੱਖਣੀ ਭਾਰਤ ਦੇ ਕਈ ਸੂਬਿਆਂ ਵਿੱਚ ਹੋਣਗੇ ਵੱਡੇ ਐਕਸ਼ਨ
ਬਿਉਰੋ ਰਿਪੋਰਟ: ਅੱਜ ਦਿੱਲੀ ਦੇ ਗੁਰਦੁਆਰਾ ਸ਼੍ਰੀ ਰਕਾਬਗੰਜ ਸਾਹਿਬ ਵਿਖੇ ਸੰਯੁਕਤ ਕਿਸਾਨ ਮੋਰਚਾ ਗੈਰ-ਸਿਆਸੀ (ਭਾਰਤ) ਦੀ ਮੀਟਿੰਗ ਹੋਈ, ਜਿਸ ਵਿਚ ਦੱਖਣੀ ਭਾਰਤ ਸਮੇਤ ਦੇਸ਼ ਦੇ ਕਈ ਰਾਜਾਂ ਦੇ ਕਿਸਾਨ ਆਗੂ ਹਾਜ਼ਰ ਹੋਏ। ਇਸ ਵਿੱਚ ਫੈਸਲਾ ਕੀਤਾ ਗਿਆ ਕਿ 26 ਨਵੰਬਰ ਨੂੰ ਜਗਜੀਤ ਸਿੰਘ ਡੱਲੇਵਾਲ ਦੀ ਮਰਨ ਤੱਕ ਭੁੱਖ ਹੜਤਾਲ ਦੇ ਸਮਰਥਨ ਵਿੱਚ ਪੰਜਾਬ, ਹਰਿਆਣਾ, ਰਾਜਸਥਾਨ,