Punjab

ਕਿਸਾਨਾਂ ਨਾਲ ਹੋ ਰਹੀ ਧੱਕੇ ਬਾਰੇ ਸੰਯੁਕਤ ਕਿਸਾਨ ਮੋਰਚੇ ਨੇ ਲਿਆ ਸਟੈਂਡ

‘ਦ ਖ਼ਾਲਸ ਬਿਊਰੋ :ਸਰਕਾਰ ਵੱਲੋਂ ਕਿਸਾਨਾਂ ਨਾਲ ਉਹਨਾਂ ਦੀਆਂ ਜ਼ਮੀਨਾਂ ਸੰਬੰਧੀ ਹੋ ਰਹੀ ਧੱਕੇਸ਼ਾਹੀ ਬਾਰੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਸਖ਼ਤ ਕਦਮ ਚੁੱਕਣ ਦੀ ਗੱਲ ਕਹੀ ਗਈ ਹੈ।ਪੱਛਮੀ ਬੰਗਾਲ ਤੋਂ ਇਹ ਖ਼ਬਰ ਸਾਹਮਣੇ ਆ ਰਹੀ ਹੈ ਕਿ ਬੀਰਭੂਮ ਜ਼ਿਲ੍ਹੇ ਦੇ ਦਿਓਚਾ-ਪੰਚਮੀ-ਹਰੀਨਸਿੰਘ-ਦੀਵਾਨਗੰਜ ਖੇਤਰ ਵਿੱਚ ਰਾਜ ਸਰਕਾਰ ਵੱਲੋਂ ਸ਼ੁਰੂ ਕੀਤੇ ਜਾਣ ਵਾਲੇ ਗ੍ਰੀਨਫੀਲਡ ਕੋਲਾ ਮਾਈਨਿੰਗ ਪ੍ਰੋਜੈਕਟ ਲਈ ਕਿਸਾਨਾਂ

Read More