ਰਾਸ਼ਟਰਪਤੀ ਨਾਲ ਬਾਗੀ ਸਾਂਸਦਾਂ ਦੀ ਮੁਲਾਕਾਤ ਖ਼ਤਮ, ਰਾਘਵ ਚੱਢਾ ਨੇ ਮਾਨ ਸਰਕਾਰ ਨੂੰ ਲਿਆ ਕਰੜੇ ਹੱਥੀਂ
‘ਆਪ’ ਛੱਡਣ ਵਾਲੇ ਚਾਰ ਸੰਸਦ ਮੈਂਬਰ ਰਾਘਵ ਚੱਢਾ, ਸੰਦੀਪ ਪਾਠਕ, ਰਾਜਿੰਦਰ ਗੁਪਤਾ ਅਤੇ ਅਸ਼ੋਕ ਮਿੱਤਲ ਨੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ। ਮੁਲਾਕਾਤ ਕਰਨ ਤੋਂ ਬਾਅਦ ਮੀਡੀਆ ਨਾਲ ਗੱਲ ਕਰਦਿਆਂ ਰਾਘਵ ਚੱਢਾ ਤੇ ਸੰਦੀਪ ਪਾਠਕ ਨੇ ਪੰਜਾਬ ਸਰਕਾਰ ਵਿਰੋਧ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਬਦਲੇ ਦੀ ਰਾਜਨੀਤੀ ਖੇਡ ਰਹੀ ਹੈ ਅਤੇ ਸਰਕਾਰੀ
