ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਸੰਦੀਪ ਸਿੰਘ ਸੰਨੀ ਦੇ ਭਰਾ ਮਨਦੀਪ ਸਿੰਘ ਨੂੰ ਹਮਾਇਤ ਦਾ ਐਲਾਨ
ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੇ ਤਰਨ ਤਾਰਨ ਜ਼ਿਮਨੀ ਚੋਣ ਲਈ 6 ਮੈਂਬਰੀ ਕਮੇਟੀ ਦੀ ਅਗਵਾਈ ਹੇਠ ਮਨਦੀਪ ਸਿੰਘ, ਜੋ ਆਜ਼ਾਦ ਤੌਰ ‘ਤੇ ਪੰਥਕ ਸਾਂਝੇ ਉਮੀਦਵਾਰ ਵਜੋਂ ਚੋਣ ਲੜ ਰਹੇ ਹਨ, ਨੂੰ ਪੂਰਨ ਸਮਰਥਨ ਦੇਣ ਦਾ ਐਲਾਨ ਕੀਤਾ। ਮਨਦੀਪ ਸਿੰਘ, ਸੰਦੀਪ ਸਿੰਘ ਸੰਨੀ ਦੇ ਭਰਾ ਹਨ, ਜੋ ਪਿਛਲੇ ਕੁਝ ਸਾਲਾਂ ਤੋਂ ਪੰਥਕ ਸੇਵਾ ਵਿੱਚ ਸਰਗਰਮ
