Punjab

ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਇਸ ਹਿੰਦੂ ਲੀਡਰ ਦੀ ਪਤਨੀ ਨੇ ਕੀਤੀ ਮੁਲਾਕਾਤ, ਕੀਤੀ ਵੱਡੀ ਮੰਗ

ਲੁਧਿਆਣਾ ਵਿੱਚ ਸ਼ਿਵ ਸੈਨਾ ਦੇ ਆਗੂ ਸੰਦੀਪ ਗੋਰਾ ਥਾਪਰ ਦੀ ਪਤਨੀ ਰੀਟਾ ਥਾਪਰ ਨੇ ਅੱਜ ਚੰਡੀਗੜ੍ਹ ਵਿੱਚ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਨਾਲ ਸ਼ਿਵ ਸੈਨਾ ਪੰਜਾਬ ਦੇ ਕੌਮੀ ਚੇਅਰਮੈਨ ਰਾਜੀਵ ਟੰਡਨ ਵੀ ਮੌਜੂਦ ਸਨ। ਰੀਟਾ ਨੇ ਰਾਜਪਾਲ ਨੂੰ ਅਪੀਲ ਕੀਤੀ ਕਿ 5 ਜੁਲਾਈ ਨੂੰ ਸਿਵਲ ਹਸਪਤਾਲ ਦੇ ਬਾਹਰ ਉਸ ਦੇ

Read More
Punjab

ਸੰਦੀਪ ਥਾਪਰ ਮਾਮਲੇ ‘ਚ ਆਇਆ ਨਵਾਂ ਮੋੜ, ਪੁਲਿਸ ਨੇ ਇਕ ਹੋਰ ਨੂੰ ਕੀਤਾ ਗ੍ਰਿਫ਼ਤਾਰ

ਲੁਧਿਆਣਾ ‘ਚ ਸ਼ਿਵ ਸੈਨਾ ਆਗੂ ਸੰਦੀਪ ਥਾਪਰ ‘ਤੇ ਹੋਏ ਹਮਲੇ ‘ਚ ਨਵਾਂ ਮੋੜ ਸਾਹਮਣੇ ਆਇਆ ਹੈ। ਸੰਦੀਪ ਥਾਪਰ ਉੱਤੇ ਤਿੰਨ ਨਹਿੰਗਾਂ ਨੇ ਹਮਲਾ ਕੀਤਾ ਸੀ ਪਰ ਹੁਣ ਸਾਹਮਣੇ ਆਇਆ ਹੈ ਕਿ ਇਹ ਹਮਲਾ ਕਰਨ ਦੀ ਯੋਜਨਾ ਤਿੰਨ ਨਹੀਂ ਚਾਰ ਲੋਕਾਂ ਵੱਲੋਂ ਬਣਾਈ ਗਈ ਸੀ। ਇਸ ਮਾਮਲੇ ਵਿੱਚ ਹੁਣ ਤੱਕ ਦੋ ਲੋਕ ਗ੍ਰਿਫਤਾਰ ਕੀਤੇ ਜਾ ਚੁੱਕੇ

Read More
Punjab

ਲੁਧਿਆਣਾ ਪੁਲਿਸ ਕਮਿਸ਼ਨਰ ਨੇ ਹਿੰਦੂ ਆਗੂਆਂ ਨਾਲ ਕੀਤੀ ਮੀਟਿੰਗ, ਦਿੱਤੀ ਵੱਡੀ ਸਲਾਹ

ਲੁਧਿਆਣਾ ਵਿੱਚ ਚਾਰ ਦਿਨ ਪਹਿਲਾਂ ਸ਼ਿਵ ਸੈਨਾ ਆਗੂ ਸੰਦੀਪ ਥਾਪਰ ‘ਤੇ ਨਿਹੰਗਾਂ ਨੇ ਤਲਵਾਰਾਂ ਨਾਲ ਹਮਲਾ ਕੀਤਾ ਸੀ। ਜਿਸ ਤੋਂ ਬਾਅਦ ਅੱਜ ਪੁਲਿਸ ਕਮਿਸ਼ਨਰ ਕੁਲਦੀਪ ਚਾਹਲ ਨੇ ਹਿੰਦੂ ਆਗੂਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਹਿੰਦੂ ਨੇਤਾਵਾਂ ਨੂੰ ਨਫ਼ਰਤ ਭਰੇ ਭਾਸ਼ਣਾਂ ਤੋਂ ਬਚਣ ਦੀ ਸਲਾਹ ਦਿੱਤੀ ਹੈ ਅਤੇ ਜਾਣਾਕਾਰੀ ਮੁਤਾਬਕ 10 ਹਿੰਦੂ ਆਗੂਆਂ ਨੂੰ ਗੰਨਮੈਨ ਵਾਪਸ ਕਰ

Read More
Punjab

ਰਾਜਪਾਲ ਬਨਵਾਰੀ ਲਾਲ ਪੁਰੋਹਿਤ ਸੰਦੀਪ ਥਾਪਰ ਦਾ ਹਾਲ ਚਾਲ ਜਾਨਣ ਤੋਂ ਬਿਨਾਂ ਹੀ ਵਾਪਸ ਚੰਡੀਗੜ੍ਹ ਪਰਤੇ

ਰਾਜਪਾਲ ਬਨਵਾਰੀ ਲਾਲ ਪੁਰੋਹਿਤ ਲੁਧਿਆਣਾ ‘ਚ ਸ਼ਿਵ ਸੈਨਾ ਆਗੂ ਸੰਦੀਪ ਥਾਪਰ ਦਾ ਹਾਲ-ਚਾਲ ਜਾਨਣ ਲਈ ਪਹੁੰਚ ਰਹੇ ਸਨ। ਜਦੋਂ ਉਹ ਸਿੱਧੇ ਸਰਕਟ ਹਾਊਸ ਪੁੱਜੇ ਅਤੇ ਪਰਿਵਾਰ ਨੂੰ ਉਸੇ ਸਰਕਟ ਹਾਊਸ ਵਿੱਚ ਆਉਣ ਲਈ ਕਿਹਾ। ਪਰ ਜਦੋਂ ਰਾਜਪਾਲ ਨੇ ਡੀਐਮਸੀ ਜਾਣ ਤੋਂ ਇਨਕਾਰ ਕਰ ਦਿੱਤਾ ਤਾਂ ਪਰਿਵਾਰ ਨੇ ਵੀ ਰਾਜਪਾਲ ਨੂੰ ਸਰਕਟ ਹਾਊਸ ਵਿੱਚ ਆਉਣ ਦੀ

Read More
Punjab

ਸੁਨੀਲ ਜਾਖੜ ਨੇ ਸੰਦੀਪ ਥਾਪਰ ਨਾਲ ਕੀਤੀ ਮੁਲਾਕਾਤ, ਪੰਜਾਬ ਸਰਕਾਰ ‘ਤੇ ਲਗਾਏ ਇਲਜ਼ਾਮ, ਲੋਕਾਂ ਨੂੰ ਕੀਤੀ ਖ਼ਾਸ ਅਪੀਲ

ਬੀਤੇ ਦਿਨ ਦੋ ਨਹਿੰਗਾਂ ਵੱਲੋਂ ਲੁਧਿਆਣਾ ਵਿੱਚ ਸ਼ਿਵ ਸੈਨਾ ਦੇ ਆਗੂ ਸੰਦੀਪ ਥਾਪਰ ਉੱਤੇ ਹਮਲਾ ਕੀਤਾ ਗਿਆ ਸੀ। ਜਿਸ ਤੋਂ ਬਾਅਦ ਅੱਜ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਵੱਲੋਂ ਸੰਦੀਪ ਥਾਪਰ ਦਾ ਹਾਲ ਜਾਨਣ ਲਈ ਡੀਐਮਸੀ ਹਸਪਤਾਲ ਪਹੁੰਚ ਕੇ ਉਨ੍ਹਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਜਾਖੜ ਨੇ ਕਿਹਾ ਕਿ ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ

Read More