350ਵੇਂ ਸ਼ਹੀਦੀ ਪੁਰਬ ’ਤੇ UP ਤੋਂ ਦਿੱਲੀ ਤੱਕ ਸੰਦੇਸ਼ ਯਾਤਰਾ! CM ਯੋਗੀ ਨੇ ਦਸਤਾਰ ਸਜਾ ਕੇ ਕੀਤਾ ਉਦਘਾਟਨ
ਬਿਉਰੋ ਰਿਪੋਰਟ: ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਦੇ ਸਬੰਧ ਵਿੱਚ ਯੂਪੀ ਦੀ ਰਾਜਧਾਨੀ ਲਖਨਊ ਤੋਂ ਦਿੱਲੀ ਤੱਕ ਸੰਦੇਸ਼ ਯਾਤਰਾ ਅੱਜ ਆਰੰਭ ਕੀਤੀ ਗਈ ਜਿਸਦਾ ਉਦਘਾਟਨ ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਕੀਤਾ। ਸੀਐਮ ਯੋਗੀ ਖ਼ੁਦ ਯਾਤਰਾ ਵਿੱਚ ਸ਼ਾਮਲ ਹੋਏ ਅਤੇ ਇਸਨੂੰ ਦਿੱਲੀ ਲਈ ਰਵਾਨਾ ਕੀਤਾ। ਯਾਤਰਾ ਗੁਰਦੁਆਰਾ ਨਾਕਾ ਹਿੰਡੋਲਾ