ਸੰਗਰੂਰ ‘ਚ ਗੈਂਗਸਟਰ ਨੇ ਪੁਲਿਸ ‘ਤੇ ਚਲਾਈ ਗੋਲੀ, ਤਾੜ-ਤਾੜ ਚੱਲੀਆਂ ਗੋਲੀਆਂ
ਸੰਗਰੂਰ ਦੇ ਭਵਾਨੀਗੜ੍ਹ ਨੇੜੇ ਪਿੰਡ ਨਦਾਮਪੁਰ ਵਿੱਚ ਨਹਿਰ ਦੀ ਪਟੜੀ ਨੇੜੇ ਜਦੋਂ ਪੁਲਿਸ ਹਥਿਆਰ ਬਰਾਮਦ ਕਰਨ ਲਈ ਲੈ ਕੇ ਆਈ ਸੀ ਤਾਂ ਇੱਕ ਗੈਂਗਸਟਰ ਨੇ ਪੁਲਿਸ ‘ਤੇ ਹਮਲਾ ਕਰ ਦਿੱਤਾ। ਪੁਲਿਸ ਦੀ ਜਵਾਬੀ ਕਾਰਵਾਈ ਵਿੱਚ, ਗੈਂਗਸਟਰ ਦੀ ਲੱਤ ਵਿੱਚ ਗੋਲੀ ਲੱਗਣ ਨਾਲ ਉਹ ਜ਼ਖਮੀ ਹੋ ਗਿਆ। ਜਿਸਨੂੰ ਸੰਗਰੂਰ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ