ਗੁਰਦੁਆਰਾ ਸਾਹਿਬ ‘ਚ ਲੱਗੀ ਅੱਗ, ਅਗਨ ਭੇਂਟ ਹੋਏ ਪਾਵਨ ਸਰੂਪ
ਸੰਗਰੂਰ ਦੇ ਪਿੰਡ ਲਖੇਵਾਲ ਦੇ ਗੁਰਦੁਆਰਾ ਸਾਹਿਬ ਵਿੱਚ ਅੱਗ ਲੱਗਣ ਦੀ ਦੁਖਦਾਈ ਘਟਨਾ ਵਾਪਰੀ, ਜਿਸ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਅਗਨ ਭੇਂਟ ਹੋ ਗਏ। ਭਵਾਨੀਗੜ੍ਹ ਦੇ ਗੁਰਦੁਆਰਾ ਪਾਤਸ਼ਾਹੀ ਨੌਵੀਂ ਦੇ ਮੈਨੇਜਰ ਜਗਜੀਤ ਸਿੰਘ ਜੱਗੀ ਨੇ ਦੱਸਿਆ ਕਿ ਸ਼ਾਰਟ ਸਰਕਟ ਕਾਰਨ ਚਾਨਣੀ ਨੂੰ ਅੱਗ ਲੱਗੀ, ਜਿਸ ਨਾਲ ਦਰਬਾਰ ਸਾਹਿਬ ਵਿੱਚ ਸੁਸ਼ੋਭਿਤ ਸ੍ਰੀ ਗੁਰੂ