“ਬਲਦ ਚਾਹੇ ਕਿੰਨਾ ਵੀ ਅੜੀਅਲ ਕਿਉਂ ਨਾ ਹੋਵੇ, ਕਿਸਾਨ ਆਪਣੇ ਖੇਤ ਨੂੰ ਵਹਾ ਹੀ ਲੈਂਦਾ ਹੈ”
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੱਲ੍ਹ ਤਿੰਨੇ ਖੇਤੀ ਕਾਨੂੰਨ ਵਾਪਸ ਲੈਣ ਦਾ ਐਲਾਨ ਕੀਤਾ ਸੀ, ਜਿਸ ਤੋਂ ਬਾਅਦ ਵੱਖ-ਵੱਖ ਵਿਰੋਧੀ ਪਾਰਟੀਆਂ ਦੀਆਂ ਪ੍ਰਤੀਕਿਰਿਆਵਾਂ ਸਾਹਮਣੇ ਆ ਰਹੀਆਂ ਹਨ। ਸ਼ਿਵ ਸੈਨਾ ਦੇ ਫਾਇਰਬ੍ਰਾਂਡ ਨੇਤਾ ਸੰਜੇ ਰਾਊਤ ਨੇ ਵੀ ਮੋਦੀ ‘ਤੇ ਤੰਜ ਕਿਹਾ ਕਿ, “ਬਲਦ ਚਾਹੇ ਕਿੰਨਾ ਵੀ ਅੜੀਅਲ ਕਿਉਂ ਨਾ ਹੋਵੇ,