Punjab

ਪੰਜਾਬ ਮੰਤਰੀ ਮੰਡਲ ਦਾ ਹੋਇਆ ਵਿਸਤਾਰ, ਸੰਜੀਵ ਅਰੋੜਾ ਨੇ ਕੈਬਨਿਟ ਮੰਤਰੀ ਵਜੋਂ ਚੁੱਕੀ ਸਹੁੰ

ਪੰਜਾਬ ਵਿੱਚ ਅੱਜ ਆਮ ਆਦਮੀ ਪਾਰਟੀ (ਆਪ) ਸਰਕਾਰ ਦਾ ਕੈਬਨਿਟ ਵਿਸਥਾਰ ਹੋਇਆ। ਸਹੁੰ ਚੁੱਕ ਸਮਾਗਮ ਰਾਜ ਭਵਨ ਵਿੱਚ ਹੋਇਆ, ਜਿੱਥੇ ਰਾਜ ਸਭਾ ਛੱਡ ਕੇ ਲੁਧਿਆਣਾ ਤੋਂ ਉਪ ਚੋਣ ਜਿੱਤਣ ਵਾਲੇ ਸੰਜੀਵ ਅਰੋੜਾ ਨੂੰ ਨਵੇਂ ਮੰਤਰੀ ਵਜੋਂ ਸਹੁੰ ਚੁਕਾਈ ਗਈ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਉਨ੍ਹਾਂ ਨੂੰ ਅਹੁਦੇ ਦੀ ਸਹੁੰ ਚੁਕਵਾਈ। ਸੂਤਰਾਂ ਮੁਤਾਬਕ, ਸੰਜੀਵ ਅਰੋੜਾ ਨੂੰ

Read More
Punjab

ਸੰਜੀਵ ਅਰੋੜਾ ਬਣਨਗੇ ਮੰਤਰੀ, ਅੱਜ ਚੁਕਵਾਈ ਜਾਵੇਗੀ ਸਹੁੰ

ਮੁਹਾਲੀ : ਆਮ ਆਦਮੀ ਪਾਰਟੀ (ਆਪ) ਨੇ ਸੰਜੀਵ ਅਰੋੜਾ ਨੂੰ ਲੁਧਿਆਣਾ ਪੱਛਮੀ ਉਪ ਚੋਣ ਜਿਤਾਉਣ ਦੇ ਬਦਲੇ ਮੰਤਰੀ ਅਹੁਦੇ ਦਾ ਵਾਅਦਾ ਕੀਤਾ ਸੀ, ਜੋ ਹੁਣ ਪੂਰਾ ਕੀਤਾ ਜਾ ਰਿਹਾ ਹੈ। ਅੱਜ ਦੁਪਹਿਰ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਸੰਜੀਵ ਅਰੋੜਾ ਨੂੰ ਮੰਤਰੀ ਵਜੋਂ ਅਹੁਦੇ ਅਤੇ ਗੁਪਤਤਾ ਦੀ ਸਹੁੰ ਚੁਕਾਉਣਗੇ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ

Read More
India Punjab

ਲੁਧਿਆਣਾ ਤੋਂ ਜਿੱਤਣ ਤੋਂ ਬਾਅਦ ਸੰਜੀਵ ਅਰੋੜਾ ਨੇ ਰਾਜ ਸਭਾ ਛੱਡੀ, ਚੇਅਰਮੈਨ ਧਨਖੜ ਨੂੰ ਸੌਂਪਿਆ ਅਸਤੀਫਾ

ਦਿੱਲੀ : ਲੁਧਿਆਣਾ ਪੱਛਮੀ ਜ਼ਿਮਨੀ ਚੋਣਾਂ ਜਿੱਤਣ ਤੋਂ ਬਾਅਦ ਸੰਸਦ ਮੈਂਬਰ ਸੰਜੀਵ ਅਰੋੜਾ ਨੇ ਰਾਜ ਸਭਾ ਤੋਂ ਅਧਿਕਾਰਤ ਤੌਰ ‘ਤੇ ਅਸਤੀਫਾ ਦੇ ਦਿੱਤਾ ਹੈ। ਅਰੋੜਾ ਨੇ ਅੱਜ ਨਵੀਂ ਦਿੱਲੀ ਵਿੱਚ ਉਪ ਰਾਸ਼ਟਰਪਤੀ ਦੇ ਨਿਵਾਸ ਸਥਾਨ ‘ਤੇ ਰਾਜ ਸਭਾ ਚੇਅਰਮੈਨ ਜਗਦੀਪ ਧਨਖੜ ਨਾਲ ਨਿੱਜੀ ਤੌਰ ‘ਤੇ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਆਪਣਾ ਅਸਤੀਫਾ ਸੌਂਪਿਆ। ਉਨ੍ਹਾਂ ਨੇ

Read More
Punjab

ਸੰਜੀਵ ਅਰੋੜਾ ਨੇ ਵਿਧਾਇਕ ਵਜੋਂ ਚੁੱਕੀ ਸਹੁੰ

ਚੰਡੀਗੜ੍ਹ : ਲੁਧਿਆਣਾ ਪੱਛਮੀ ਜ਼ਿਮਨੀ ਚੋਣ ਵਿਚ ਜੇਤੂ ਰਹੇ ‘ਆਪ’ ਆਗੂ ਸੰਜੀਵ ਅਰੋੜਾ ਨੇ ਅੱਜ ਵਿਧਾਇਕ ਵਜੋਂ ਸਹੁੰ ਚੁੱਕ ਲਈ। ਉਨ੍ਹਾਂ ਨੂੰ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਅਹੁਦੇ ਦਾ ਹਲਫ਼ ਦਵਾਇਆ। ਇਸ ਮੌਕੇ ‘ਆਪ’ ਸੂਬਾ ਪ੍ਰਧਾਨ ਅਮਨ ਅਰੋੜਾ, ਹਰਪਾਲ ਸਿੰਘ ਚੀਮਾ ਤੇ ਮਨੀਸ਼ ਸਿਸੋਦੀਆ ਤੋਂ ਇਲਾਵਾ ਹੋਰ ਵੀ ਕਈ ਸ਼ਖ਼ਸੀਅਤਾਂ ਮੌਜੂਦ ਸਨ। ਲੁਧਿਆਣਾ ਵਿੱਚ

Read More
Punjab

ਜਿੱਤ ਤੋਂ ਬਾਅਦ ਸੰਜੀਵ ਅਰੋੜਾ ਦਾ ਪਹਿਲਾ ਬਿਆਨ

ਲੁਧਿਆਣਾ ਪੱਛਮੀ ਜ਼ਿਮਨੀ ਚੋਣਾਂ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਨੇ ਸ਼ਾਨਦਾਰ ਜਿੱਤ ਤੋਂ ਬਾਅਦ ਕਿਹਾ ਕਿ ਮੈਂ ਲੁਧਿਆਣਾ ਪੱਛਮੀ ਦੇ ਸਮੂਹ ਨਿਵਾਸੀਆਂ ਦਾ ਤਹਿ ਦਿਲ ਤੋਂ ਧੰਨਵਾਦ ਕਰਦਾ ਹਾਂ। ਮੇਰਾ ਤੁਹਾਡੇ ਨਾਲ ਵਾਅਦਾ ਹੈ ਕਿ ਜਿਹੜਾ ਭਰੋਸਾ ਤੁਸੀਂ ਮੇਰੇ ‘ਤੇ ਕੀਤਾ ਹੈ, ਮੈਂ ਉਸ ‘ਤੇ ਪੂਰੀ ਤਰ੍ਹਾਂ ਨਾਲ ਖ਼ਰਾ ਉਤਰਾਂਗਾ। ਇਸ

Read More
Punjab

ਲੁਧਿਆਣਾ ’ਚ ‘ਆਪ’ ਦੇ ਸੰਜੀਵ ਅਰੋੜਾ ਦਾ ਚੱਲਿਆ ਸਿੱਕਾ, ਜ਼ਿਮਨੀ ਚੋਣਾਂ ’ਚ ਜਿੱਤ ਕੀਤੀ ਹਾਸਲ

 ਲੁਧਿਆਣਾ ਦੇ ਪੱਛਮੀ ਹਲਕੇ ’ਚ ਹੋਈ ਜ਼ਿਮਨੀ ਚੋਣ ਦੇ ਨਤੀਜਿਆਂ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਨੇ ਜਿੱਤ ਦੇ ਝੰਡੇ ਗੱਡ ਦਿੱਤੇ ਹਨ। ਉਨ੍ਹਾਂ ਨੇ 10 ਹਜ਼ਾਰ ਤੋਂ ਵੱਧ ਵੋਟਾਂ ਦੀ ਵੱਡੀ ਲੀਡ ਨਾਲ ਜਿੱਤ ਹਾਸਲ ਕੀਤੀ ਹੈ। ਉਨ੍ਹਾਂ ਨੂੰ ਕੁੱਲ 35179 ਵੋਟਾਂ ਪਈਆਂ, ਜਦਕਿ ਕਾਂਗਰਸੀ ਉਮੀਦਵਾਰ 24542 ਵੋਟਾਂ ਹੀ ਹਾਸਲ ਕਰ ਸਕੇ।

Read More