ਸਾਬਕਾ CM ਚਰਨਜੀਤ ਸਿੰਘ ਚੰਨੀ ਨੂੰ ਮਿਲੇਗਾ ‘ਸੰਸਦ ਰਤਨ ਪੁਰਸਕਾਰ 2025’
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਮੌਜੂਦਾ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੂੰ ਸੰਸਦ ਰਤਨ ਐਵਾਰਡ 2025 ਨਾਲ ਸਨਮਾਨਿਤ ਕੀਤਾ ਜਾਵੇਗਾ। ਇਹ ਪੁਰਸਕਾਰ ਸੰਸਦ ਵਿੱਚ ਸਰਗਰਮ ਭਾਗੀਦਾਰੀ, ਬਹਿਸਾਂ, ਸਵਾਲ ਪੁੱਛਣ ਅਤੇ ਵਿਧਾਨਕ ਕੰਮਾਂ ਵਿੱਚ ਯੋਗਦਾਨ ਦੇ ਆਧਾਰ ‘ਤੇ 17 ਸੰਸਦ ਮੈਂਬਰਾਂ ਅਤੇ 2 ਸੰਸਦੀ ਸਥਾਈ ਕਮੇਟੀਆਂ ਨੂੰ ਦਿੱਤਾ ਜਾਵੇਗਾ। ਪ੍ਰਾਈਮ ਪੁਆਇੰਟ ਫਾਊਂਡੇਸ਼ਨ ਵੱਲੋਂ ਸ਼ੁਰੂ ਕੀਤੇ