ਨਹੀਂ ਰਹੇ ਰਾੜਾ ਸਾਹਿਬ ਵਾਲੇ ਸੰਤ ਬਾਬਾ ਬਲਜਿੰਦਰ ਸਿੰਘ, ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਜਿਤਾਇਆ ਦੁੱਖ
ਗੁਰਦੁਆਰਾ ਰਾੜਾ ਸਾਹਿਬ ਦੇ ਸੰਪਰਦਾਇਕ ਮੁਖੀ ਸੰਤ ਬਲਜਿੰਦਰ ਸਿੰਘ ਜੀ ਦਾ 25 ਅਗਸਤ 2025 ਨੂੰ ਦਿਲ ਦਾ ਦੌਰਾ ਪੈਣ ਕਾਰਨ ਅਕਾਲ ਚਲਾਣਾ ਹੋ ਗਿਆ। ਉਹ ਬੀਤੀ ਰਾਤ ਸੰਤ ਈਸ਼ਰ ਸਿੰਘ ਜੀ ਦੀ 50ਵੀਂ ਬਰਸੀ ਸਮਾਗਮ ਵਿੱਚ ਕੀਰਤਨ ਕਰਕੇ ਆਰਾਮ ਕਰਨ ਗਏ ਸਨ, ਪਰ ਸਵੇਰੇ ਨਹੀਂ ਉੱਠੇ। ਉਨ੍ਹਾਂ ਦੇ ਦੇਹਾਂਤ ਦੀ ਖਬਰ ਨਾਲ ਸੰਗਤ ਅਤੇ ਸੰਪਰਦਾਇ