ਸੰਯੁਕਤ ਕਿਸਾਨ ਮੋਰਚੇ ਦਾ ਵੱਡਾ ਐਲਾਨ, 26 ਮਾਰਚ ਨੂੰ ਚੰਡੀਗੜ੍ਹ ਵੱਲ ਕੂਚ ਕਰਨਗੇ ਕਿਸਾਨ
ਚੰਡੀਗੜ੍ਹ : ਸੰਯੁਕਤ ਕਿਸਾਨ ਮੋਰਚਾ ਨੇ ਇੱਕ ਵਾਰ ਫਿਰ ਤੋਂ ਚੰਡੀਗੜ੍ਹ ਕੂਚ ਦਾ ਐਲਾਨ ਕਰ ਦਿੱਤਾ ਹੈ। ਜਾਣਕਾਰੀ ਮੁਤਾਬਕ ਅੱਜ ਹੋਈ ਅਹਿਮ ਮੀਟਿੰਗ ਵਿੱਚ ਵੱਡਾ ਐਲਾਨ ਕੀਤਾ ਗਿਆ ਕਿ 26 ਮਾਰਚ ਨੂੰ ਕਿਸਾਨ ਚੰਡੀਗੜ੍ਹ ਵੱਲ ਕੂਚ ਕਰਨਗੇ। ਕਿਸਾਨ ਆਗੂ ਡਾਕਟਰ ਦਰਸ਼ਨਪਾਲ ਨੇ ਦੱਸਿਆ ਕਿ ਕਿਸਾਨ ਬਜਟ ਸੈਸ਼ਨ ਦੌਰਾਨ ਪੰਜਾਬ ਵਿਧਾਨ ਸਭਾ ਦਾ ਘਿਰਾਓ ਕਰਨਗੇ। ਉਨ੍ਹਾਂ