India Punjab

ਲਖੀਮਪੁਰ ਖੀਰੀ ਕਾਂਡ: ਕੀ ਨੇਪਾਲ ਭੱਜ ਗਿਆ ਹੈ ਦੋਸ਼ੀ ਆਸ਼ੀਸ਼ ਮਿਸ਼ਰਾ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਸੰਯੁਕਤ ਕਿਸਾਨ ਮੋਰਚਾ ਨੇ ਇਕ ਪ੍ਰੈਸ ਬਿਆਨ ਜਾਰੀ ਕਰਕੇ ਕਿਹਾ ਹੈ ਕਿ ਸੰਮਨ ਜਾਰੀ ਹੋਣ ਤੋਂ ਬਾਅਦ ਵੀ ਆਸ਼ੀਸ਼ ਮਿਸ਼ਰਾ ਦਾ ਕੋਈ ਥਹੁ ਪਤਾ ਨਹੀਂ ਲੱਗਿਆ ਹੈ, ਜਦੋਂ ਕਿ ਉਹ ਲਗਾਤਾਰ ਆਪਣੇ ਟਿਕਾਣੇ ਬਦਲ ਰਿਹਾ ਹੈ। ਕਿਸਾਨ ਮੋਰਚਾ ਨੇ ਕਿਹਾ ਕਿ ਲਖੀਮਪੁਰ ਖੀਰੀ ਕਤਲ ਕਾਂਡ ਵਿਚ ਫਰਾਰ ਆਸ਼ੀਸ਼ ਮਿਸ਼ਰਾ,

Read More