UP ਕਿਸਾਨ ਕ ਤਲੇਆਮ-ਕੱਲ੍ਹ 10 ਤੋਂ 1 ਵਜੇ ਤੱਕ ਪੂਰੇ ਦੇਸ਼ ‘ਚ ਡੀਸੀ ਦਫ਼ਤਰਾਂ ਦੇ ਬਾਹਰ ਦਿੱਤੇ ਜਾਣਗੇ ਧਰਨੇ
‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਸੰਯੁਕਤ ਕਿਸਾਨ ਮੋਰਚਾ ਨੇ ਲਖੀਮਪੁਰ ਖੀਰੀ ਵਿੱਚ ਵਾਪਰੀ ਘਟਨਾ ਦੇ ਵਿਰੋਧ ਵਿੱਚ ਇਕ ਪ੍ਰੈੱਸ ਕਾਨਫਰੰਸ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਸੀਤਾਪੁਰ ਰਹਿਣ ਵਾਲੀ ਰਿਚਾ ਸਿੰਘ ਨੇ ਕਿਹਾ ਕਿ ਪਹਿਲਾਂ ਹੀ ਕਿਸਾਨਾਂ ਨੂੰ ਇੱਥੋਂ ਭਜਾਉਣ ਨੂੰ ਲੈ ਕੇ ਬਿਆਨ ਆ ਰਹੇ ਸਨ। ਉਨ੍ਹਾਂ ਦੱਸਿਆ ਕਿ ਹੈਲੀਪੈਡ ਦੇ ਲਾਗੇ ਬਹੁਤ ਸ਼ਾਂਤੀਪੂਰਨ