India Punjab

ਸਿੰਘੂ ਬਾਰਡਰ ਕਤਲ ਮਾਮਲਾ : ਸੰਯੁਕਤ ਕਿਸਾਨ ਮੋਰਚਾ ਨੇ ਘਟਨਾ ਨੂੰ ਦੱਸਿਆ ਧਾਰਮਿਕ ਰੰਗਤ ਵਾਲੀ, ਜਾਂਚ ਮੰਗੀ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ): – ਸੰਯੁਕਤ ਕਿਸਾਨ ਮੋਰਚਾ ਨੇ ਸਿੰਘੂ ਬਾਰਡਰ ਉੱਤੇ ਵਾਪਰੀ ਕਤਲ ਦੀ ਘਟਨਾ ਉੱਤੇ ਪ੍ਰੈੱਸ ਕਾਨਫਰੰਸ ਕਰਦਿਆਂ ਕਿਹਾ ਕਿ ਜਿਸ ਵਿਅਕਤੀ ਦਾ ਕਤਲ ਹੋਇਆ ਹੈ ਉਹ ਪੰਜਾਬ ਤੋਂ ਹੈ ਤੇ ਇਹ ਕੁਝ ਸਮੇਂ ਤੋਂ ਨਿਹੰਗ ਜਥੇਬੰਦੀਆਂ ਨਾਲ ਉਨ੍ਹਾਂ ਵਰਗਾ ਬਾਣਾ ਪਾ ਕੇ ਰਹਿੰਦੇ ਸਨ। ਇਕ ਸਵਾਲ ਦਾ ਜਵਾਬ ਦਿੰਦਿਆਂ ਕਿਸਾਨ

Read More