ਕੇਂਦਰ ਸਰਕਾਰ ਦੀ MSP ਵਾਧੇ ਦੇ ਐਲਾਨ ਦੇ ਕਿਸਾਨਾਂ ਨੇ ਖੋਲ੍ਹੇ ਪੋਤੜੇ
‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਕਿਸਾਨ ਜਥੇਬੰਦੀਆਂ ਨੇ ਕੱਲ੍ਹ ਕਰਨਾਲ ਅਨਾਜ ਮੰਡੀ ਵਿੱਚ ਕਿਸਾਨ ਮਹਾਪੰਚਾਇਤ ਅਤੇ ਜ਼ਿਲ੍ਹਾ ਪ੍ਰਸ਼ਾਸਨ ਦਰਮਿਆਨ ਹੋਈ ਅਸਫਲ ਗੱਲਬਾਤ ਤੋਂ ਬਾਅਦ ਅੱਜ ਮਿੰਨੀ ਸਕੱਤਰੇਤ ਵੱਲ ਮਾਰਚ ਕੱਢਿਆ। ਰਸਤੇ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਕਈ ਲੀਡਰਾਂ ਨੂੰ ਹਿਰਾਸਤ ਵਿੱਚ ਵੀ ਲਿਆ ਗਿਆ ਹੈ। ਇਕ ਪ੍ਰੈੱਸ ਰਿਲੀਜ ਵਿੱਚ ਇਹ ਦੱਸਦਿਆਂ ਮੋਰਚਾ ਨੇ ਕਿਹਾ