India Punjab

ਸਿੰਘੂ ਬਾਰਡਰ ਕਤਲ ਮਾਮਲਾ : ਘਟਨਾ ਨਿੰਦਣਯੋਗ ਪਰ ਸੰਯੁਕਤ ਕਿਸਾਨ ਮੋਰਚਾ ਬੇਅਦਬੀ ਦੇ ਵਿਰੱਧ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਸੰਯੁਕਤ ਕਿਸਾਨ ਮੋਰਚੇ ਨੇ ਇਕ ਬਿਆਨ ਜਾਰੀ ਕਰਕੇ ਕੁੰਡਲੀ ਬਾਰਡਰ ਉੱਤੇ ਕਤਲ ਮਾਮਲੇ ਵਿੱਚ ਆਪਣਾ ਪੱਖ ਰੱਖਿਆ ਹੈ। ਮੋਰਚੇ ਨੇ ਕਿਹਾ ਹੈ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਪੰਜਾਬ ਦੇ ਇੱਕ ਵਿਅਕਤੀ ਲਖਬੀਰ ਸਿੰਘ, ਪੁੱਤਰ ਦਰਸ਼ਨ ਸਿੰਘ, ਪਿੰਡ ਚੀਮਾ ਕਲਾ, ਥਾਣਾ ਸਰਾਏ ਅਮਾਨਤ ਖਾਂ, ਜ਼ਿਲ੍ਹਾ ਤਰਨ ਤਾਰਨ

Read More