ਅੰਦੋਲਨ ਨੂੰ ਖਤਮ ਕਰਨ ਦੀਆਂ ਸਰਕਾਰੀ ਸਾਜਿਸ਼ਾਂ ਨਾਲ ਹੋਰ ਮਜ਼ਬੂਤ ਹੋਵੇਗਾ ਕਿਸਾਨੀ ਮੋਰਚਾ : ਐੱਸਕੇਐੱਮ
‘ਦ ਖ਼ਾਲਸ ਬਿਊਰੋ(ਪੁਨੀਤ ਕੌਰ):- ਸੰਯੁਕਤ ਕਿਸਾਨ ਮੋਰਚਾ ਨੇ ਸਰਕਾਰ ਦੇ ਕਿਸਾਨ ਵਿਰੋਧੀ ਸਾਜਿਸ਼ਾਂ ਦਾ ਸਖਤ ਵਿਰੋਧ ਕੀਤਾ ਹੈ। ਸੰਯੁਕਤ ਕਿਸਾਨ ਮੋਰਚਾ ਵੱਲੋਂ ਦਿੱਤੀ ਗਈ ਜਾਣਕਾਰੀ ਵਿੱਚ ਕਿਹਾ ਗਿਆ ਕਿ ਭਾਜਪਾ ਵੱਲੋਂ ਕਿਸਾਨੀ ਅੰਦੋਲਨ ਨੂੰ ਬਦਨਾਮ ਕਰਨ ਲਈ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਪਰ ਕਿਸਾਨ ਸਰਕਾਰ ਦੀਆਂ ਇਨ੍ਹਾਂ ਕੋਸ਼ਿਸ਼ਾਂ ਨੂੰ ਕਾਮਯਾਬ ਨਹੀਂ ਹੋਣ ਦੇਣਗੇ। ਸੰਯੁਕਤ