Punjab

ਵਾਇਰਲ ਕਾਨਫਰੰਸ ਕਾਲ ‘ਤੇ ਪੰਜਾਬ ਅਕਾਲੀ ਆਗੂ ਨੂੰ ਸੰਮਨ, ਸੁਖਬੀਰ ਸਿੰਘ ਬਾਦਲ ਸਮੇਤ ਕਈ ਸੀਨੀਅਰ ਆਗੂਆਂ SIT ਨੇ ਕੀਤਾ ਤਲਬ

ਜ਼ਿਲ੍ਹਾ ਪਰਿਸ਼ਦ ਤੇ ਪੰਚਾਇਤ ਸਮਿਤੀ ਚੋਣਾਂ ਦੌਰਾਨ ਪਟਿਆਲਾ ਪੁਲਿਸ ਨਾਲ ਸਬੰਧਤ ਵਾਇਰਲ ਹੋਈ ਵਿਵਾਦਤ ਆਡੀਓ ਕਲਿਪ ਦੇ ਮਾਮਲੇ ਵਿੱਚ ਪੰਜਾਬ ਪੁਲਿਸ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਕਈ ਸੀਨੀਅਰ ਆਗੂਆਂ ਨੂੰ ਸੰਮਨ ਜਾਰੀ ਕੀਤੇ ਹਨ। ਪੁਲਿਸ ਨੇ ਸ੍ਰੀ ਬਾਦਲ, ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਤੇ ਘਨੌਰ ਹਲਕਾ ਇੰਚਾਰਜ ਸਰਬਜੀਤ ਸਿੰਘ

Read More