ਸੰਸਦ ਮੈਂਬਰ ਨੇ ਚੌੜਾ ਨੂੰ ਪੰਛ ‘ਚੋਂ ਛੇਕਣ ਦੀ ਮੰਗ ਦੀ ਕੀਤੀ ਨਿਖੇਧੀ! ਐਸਜੀਪੀਸੀ ‘ਤੇ ਵੀ ਚੁੱਕੇ ਸਵਾਲ
ਬਿਉਰੋ ਰਿਪੋਰਟ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਨਰਾਇਣ ਸਿੰਘ ਚੌੜਾ (Narayan Singh Chora) ਨੂੰ ਪੰਥ ਵਿਚੋਂ ਛੇਕਣ ਦੀ ਮੰਗ ਦੀ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ (Sarabjeet Singh Khalsa) ਨੇ ਨਿਖੇਧੀ ਕੀਤੀ ਹੈ। ਖਾਲਸਾ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਐਗਜੈਕਟਿਵ ਕਮੇਟੀ ਦੀ ਮੀਟਿੰਗ ਵੱਲੋਂ ਭਾਈ ਨਰਾਇਣ ਸਿੰਘ ਚੌੜਾ ਨੂੰ ਪੰਥ ਵਿੱਚੋਂ