Punjab

ਅੰਮ੍ਰਿਤਪਾਲ ਦੀ ਰਿਹਾਈ ਬਾਰੇ ਇਹ ਕੀ ਕਹਿ ਗਏ ਸਰਬਜੀਤ ਸਿੰਘ ਖਾਲਸਾ

ਖਡੂਰ ਸਾਹਿਬ ਹਲਕੇ ਤੋਂ ਨਵੇਂ ਚੁਣੇ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਲਈ ਲਾਮਬੰਦੀ ਲਗਾਤਾਰ ਜਾਰੀ ਹੈ। ਅੰਮ੍ਰਿਤਪਾਲ ਦੀ ਰਿਹਾਈ ਨੂੰ ਲੈ ਕੇ ਫਰੀਦਕੋਟ ਤੋਂ ਆਜ਼ਾਦ ਉਮੀਦਵਾਰ ਵਜੋਂ ਚੁਣੇ ਗਏ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਦੀ ਇੱਕ ਵੀਡੀਓ ਸਾਹਮਣੇ ਆਈ ਹੈ ਜਿਸ ਵਿੱਚ ਸਰਬਜੀਤ ਸਿੰਘ ਖਾਲਸਾ ਅੰਮ੍ਰਿਤਪਾਲ ਦੀ

Read More
Punjab

ਸਰਬਜੀਤ ਸਿੰਘ ਖਾਲਸਾ ਦੀ ਕਥਿਤ ਆਡੀਓ ਵਾਇਰਲ, ਅਮਰੀਕੀ ਵਿਅਕਤੀ ਨਾਲ ਫੰਡਿੰਗ ‘ਤੇ ਚਰਚਾ, ਸਰਬਜੀਤ ਨੇ ਕਿਹਾ- ਬਦਨਾਮ ਕਰਨ ਦੀ ਕੋਸ਼ਿਸ਼

ਲੋਕ ਸਭਾ ਚੋਣਾਂ ਵਿੱਚ ਵਿਦੇਸ਼ੀ ਫੰਡਿੰਗ ਨੂੰ ਲੈ ਕੇ ਇੱਕ ਕਥਿਤ ਆਡੀਓ ਵਾਇਰਲ ਹੋ ਰਿਹਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਆਡੀਓ ਫਰੀਦਕੋਟ ਲੋਕ ਸਭਾ ਸੀਟ ਤੋਂ ਆਜ਼ਾਦ ਉਮੀਦਵਾਰ ਵਜੋਂ ਲੋਕ ਸਭਾ ਚੋਣ ਜਿੱਤਣ ਵਾਲੇ ਸਰਬਜੀਤ ਸਿੰਘ ਖਾਲਸਾ ਦੀ ਹੈ। ਜਿਸ ਵਿੱਚ ਉਹ ਚੋਣਾਂ ਲਈ ਵਿਦੇਸ਼ੀ ਫੰਡਿੰਗ ਦੀ ਚਰਚਾ ਕਰ ਰਹੇ ਹਨ। ਦੈਨਿਕ

Read More
Lok Sabha Election 2024 Punjab

ਜਾਣੋ ਸਰਬਜੀਤ ਸਿੰਘ ਖ਼ਾਲਸਾ ਨੂੰ ਕਿਸ ਦਾ ਆਇਆ ਵੱਡਾ ਆਫ਼ਰ?

ਫਰੀਦਕੋਟ ਤੋਂ ਆਜ਼ਾਦ ਉਮੀਦਵਾਰ ਵਜੋਂ ਜਿੱਤ ਹਾਸਲ ਕਰਨ ਵਾਲੇ ਸਰਬਜੀਤ ਸਿੰਘ ਖ਼ਾਲਸਾ ਅੱਜ 1984 ਘੱਲੂਘਾਰੇ ਦੀ 40ਵੀਂ ਵਰਸੀ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਏ, ਜਿੱਥੇ ਉਹਨਾਂ ਨੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ ਤੇ ਬਾਅਦ ਵਿਚ ਮੀਡੀਆ ਨਾਲ ਵੀ ਗੱਲਬਾਤ ਕੀਤੀ। ਗੱਲਬਾਤ ਕਰਦਿਆਂ ਉਹਨਾਂ ਨੇ ਕਿਹਾ ਕਿ ਹੁਣ ਉਹ ਸੰਸਦ ਵਿਚ ਬੇਅਦਬੀਆਂ ਨੇ ਮੁੱਦੇ ਚੁੱਕਣਗੇ।

Read More