ਪਹਿਲੀ ਵਾਰ ‘ਸਰਦਾਰ ਜੀ 3’ ਵਿਵਾਦ ਬਾਰੇ ਖੁੱਲ੍ਹ ਕੇ ਬੋਲੇ ਦਿਲਜੀਤ ਦੌਸਾਂਝ
ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਨੇ ਪਹਿਲੀ ਵਾਰ ‘ਸਰਦਾਰ ਜੀ 3’ ਵਿਵਾਦ ਅਤੇ ਭਾਰਤ-ਪਾਕਿਸਤਾਨ ਮੈਚਾਂ ਬਾਰੇ ਖੁੱਲ੍ਹ ਕੇ ਗੱਲ ਕੀਤੀ। ਮਲੇਸ਼ੀਆ ਵਿੱਚ ਆਪਣੇ ਓਰਾ ਟੂਰ ਦੌਰਾਨ, ਪਹਿਲੇ ਸ਼ੋਅ ਦੌਰਾਨ ਸਟੇਜ ਤੋਂ ਬੋਲਦਿਆਂ, ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਪੰਜਾਬੀ ਅਤੇ ਸਿੱਖ ਕੌਮ ਕਦੇ ਵੀ ਦੇਸ਼ ਦੇ ਵਿਰੁੱਧ ਨਹੀਂ ਜਾ ਸਕਦੀ। ਉਨ੍ਹਾਂ ਨੇ ਕਿਹਾ ਕਿ ‘ਸਰਦਾਰ