ਸੁਪਰੀਮ ਕੋਰਟ ਨੇ ਸ਼ੰਭੂ ਬਾਰਡਰ ਨੂੰ ਲੈ ਕੇ ਦਿੱਤਾ ਫੈਸਲਾ, ਸਰਵਨ ਪੰਧੇਰ ਇਸ ਦਿਨ ਦੇਣਗੇ ਕੋਈ ਜਵਾਬ
ਕਿਸਾਨ ਲੀਡਰ ਸਰਵਨ ਸਿੰਘ ਪੰਧੇਰ (Sarvan Singh Pandher) ਨੇ ਕਿਸਾਨਾਂ ਦੇ ਚੱਲ ਰਹੇ ਅੰਦੋਲਨ ‘ਤੇ ਸ਼ੰਭੂ ਬਾਰਡਰ ਨੂੰ ਲੈ ਕੇ ਸੁਪਰੀਮ ਕੋਰਟ ਦੇ ਆਏ ਫੈਸਲੇ ‘ਤੇ ਕਿਹਾ ਹੈ ਕਿ ਅਜੇ ਤੱਕ ਉਨ੍ਹਾਂ ਨੂੰ ਸੁਪਰੀਮ ਕੋਰਟ ਦੇ ਫੈਸਲੇ ਦੀ ਕਾਪੀ ਨਹੀਂ ਮਿਲੀ ਹੈ। ਇਸ ਦੀ ਕਾਪੀ ਮਿਲਣ ਤੋਂ ਬਾਅਦ ਹੀ ਇਸ ‘ਤੇ ਕੋਈ ਟਿੱਪਣੀ ਕੀਤੀ ਜਾ