ਜ਼ੀਰਾ ਮੋਰਚਾ : ਕਿਸਾਨ ਜਥੇਬੰਦੀਆਂ ਤੇ ਆਮ ਲੋਕ ਪੰਜਾਬ ਸਰਕਾਰ ਦੇ ਖਿਲਾਫ਼ ਡੱਟੇ,ਕੜਾਕੇ ਦੀ ਠੰਡ ਵਿੱਚ ਵੀ ਜਾਰੀ ਹਨ ਰੋਸ ਪ੍ਰਦਰਸ਼ਨ
ਅੰਮ੍ਰਿਤਸਰ : ਕਥਿਤ ਤੌਰ ‘ਤੇ ਪੰਜਾਬ ਸਰਕਾਰ ਵੱਲੋਂ ਜ਼ੀਰਾ ਸ਼ਰਾਬ ਫੈਕਟਰੀ ਮਾਲਕ ਦੀਪ ਮਲਹੋਤਰਾ ਦਾ ਪੱਖ ਪੂਰਨ ਕਾਰਨ ਕਿਸਾਨ ਜਥੇਬੰਦੀਆਂ ਕਾਫੀ ਖਫਾ ਨਜ਼ਰ ਆ ਰਹੀਆਂ ਹਨ। ਇਸ ਤੋਂ ਇਲਾਵਾ ਹੋਰ ਕਿਸਾਨੀ ਮੰਗਾਂ ਨੂੰ ਲੈ ਕੇ ਵੀ ਰੋਸ ਪ੍ਰਦਰਸ਼ਨ ਲਗਾਤਾਰ ਜਾਰੀ ਹੈ,ਚਾਹੇ ਉਹ ਡੀਸੀ ਦਫਤਰ ਹੋਣ ਜਾ ਪੰਜਾਬ ਦੇ ਟੋਲ ਪਲਾਜ਼ੇ। ਜ਼ੀਰਾ ਫੈਕਟਰੀ ਨੂੰ ਬੰਦ ਕਰਨ
