Punjab

ਹਰਿਆਣਾ ਦੇ ਸੰਸਦ ਮੈਂਬਰ ਨੇ ਕਿਸਾਨਾਂ ਨੂੰ ਲੈ ਕੇ ਦਿੱਤਾ ਵਿਵਾਦਤ ਬਿਆਨ! ਸਰਵਨ ਸਿੰਘ ਪੰਧੇਰ ਨੇ ਜਤਾਇਆ ਇਤਰਾਜ਼

ਬਿਉਰੋ ਰਿਪੋਰਟ – ਹਰਿਆਣਾ ਤੋਂ ਭਾਜਪਾ ਦੇ ਸੰਸਦ ਮੈਂਬਰ ਰਾਮਚੰਦਰ ਜਾਂਗੜਾ (Ramchandra Jangra) ਵੱਲੋਂ ਕਿਸਾਨਾਂ ਨੂੰ ਲੈ ਕੇ ਵਿਵਦਾਤ ਬਿਆਨ ਦਿੱਤਾ ਗਿਆ ਹੈ। ਦੱਸ ਦੇਈਏ ਕਿ ਜਾਂਗੜਾ ਨੇ ਕਿਹਾ ਸੀ ਕਿ ਕਿਸਾਨ ਅੰਦੋਲਨ ਦੌਰਾਨ ਟਿੱਕਰੀ ਅਤੇ ਸਿੰਘੂ ਸਰਹੱਦ ਦੇ ਪਿੰਡਾਂ ਤੋਂ 700 ਲੜਕੀਆਂ ਲਾਪਤਾ ਹੋ ਚੁੱਕੀਆਂ ਹਨ ਅਤੇ ਪੰਜਾਬ ਤੋਂ ਆਏ ਨਸ਼ੇੜੀਆਂ ਨੇ ਹਰਿਆਣਾ ਵਿੱਚ

Read More
Punjab

ਕਿਸਾਨਾਂ ਰੇਲਵੇ ਟਰੈਕ ਨੂੰ ਰੋਕਣ ਦਾ ਫੈਸਲਾ ਲਿਆ ਵਾਪਸ!

ਬਿਉਰੋ ਰਿਪੋਰਟ – ਕਿਸਾਨਾਂ ਵੱਲੋਂ ਅੱਜ ਅੰਮ੍ਰਿਤਸਰ (Amritsar) ਵਿਚ ਰੇਲਵੇ ਟਰੈਕ ਜਾਮ ਕਰਨ ਦਾ ਐਲਾਨ ਕੀਤਾ ਸੀ, ਜਿਸ ਨੂੰ ਹੁਣ ਕਿਸਾਨਾਂ ਵੱਲੋਂ ਟਾਲ ਦਿੱਤਾ ਗਿਆ ਹੈ। ਕਿਸਾਨਾਂ ਦੀ ਪ੍ਰਸ਼ਾਸਨ ਨਾਲ ਹੋਈ ਮੀਟਿੰਗ ਤੋਂ ਬਾਅਦ ਇਹ ਫੈਸਲਾ ਲਿਆ ਹੈ। ਕਿਸਾਨ ਜਥੇਬੰਦੀਆਂ ਵੱਲੋਂ ਅੱਜ ਟਰੈਕ ਨੂੰ ਜ਼ਾਮ ਕਰਨ ਦੀ ਪੂਰੀ ਤਿਆਰੀ ਕੀਤੀ ਗਈ ਸੀ ਪਰ ਹੁਣ ਇਸ

Read More
India Punjab

ਕਿਸਾਨਾਂ ਦੀ ਭਾਜਪਾ ਨੂੰ ਘੇਰਨ ਦੀ ਤਿਆਰੀ, 1 ਅਗਸਤ ਨੂੰ ਭਾਜਪਾ ਸਰਕਾਰ ਦੀ ਸਾੜੀ ਜਾਵੇਗੀ ਅਰਥੀ

ਹਰਿਆਣਾ ਸਰਕਾਰ (Haryana Government) ਵੱਲੋਂ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਵਾਲੇ ਅਫਸਰਾਂ ਨੂੰ ਬਹਾਦਰੀ ਪੁਰਸਕਾਰ ਦੇਣ ਦੇ ਵਿਰੋਧ ਵਿੱਚ ਕੱਲ੍ਹ 1 ਅਗਸਤ ਨੂੰ ਕਿਸਾਨਾਂ ਵੱਲੋਂ ਪੂਰੇ ਦੇਸ਼ ਭਰ ਵਿੱਚ ਭਾਜਪਾ ਸਰਕਾਰ ਦਾ ਪੁਤਲਾ ਦਹਿਨ ਤਹਿਤ ਪ੍ਰਦਰਸ਼ਨ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਸੀਨੀਅਰ ਕਿਸਾਨ ਲੀਡਰ ਸਰਵਨ ਸਿੰਘ ਪੰਧੇਰ (Sarwan Singh Pandher) ਨੇ ਕਿਹਾ

Read More
Khetibadi Punjab

ਕਿਸਾਨ ਅੰਦੋਲਨ ਨੂੰ ਪੂਰੇ ਹੋਏ 120 ਦਿਨ! 2 ਜੁਲਾਈ ਨੂੰ ਵੱਡੀ ਕਾਰਵਾਈ ਦਾ ਐਲਾਨ

ਕਿਸਾਨ ਮਜ਼ਦੂਰ ਮੋਰਚਾ ਤੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਵੱਲੋਂ ਕਿਸਾਨਾਂ-ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ 13 ਫਰਵਰੀ ਦੀ ਕੜਾਕੇ ਦੀ ਠੰਢ ਵਿੱਚ ਸ਼ੁਰੂ ਕੀਤੇ ਗਏ ਅੰਦੋਲਨ ਨੂੰ ਅੱਜ 120 ਦਿਨ ਹੋ ਗੇ ਹਨ। ਇਨੇ ਦਿਨਾਂ ਬਾਅਦ ਵੀ ਅੱਤ ਦੀ ਗਰਮੀ ਵਿੱਚ ਕਿਸਾਨਾਂ ਦੇ ਹੌਂਸਲੇ ਬੁਲੰਦ ਹਨ। ਇਸ ਮੌਕੇ ਅੰਦੋਲਨਕਾਰੀ ਕਿਸਾਨਾਂ ਤੇ ਮਜ਼ਦੂਰਾਂ ਨੂੰ ਸੰਬੋਧਨ

Read More
Punjab

ਕਿਸਾਨਾਂ ਦਾ ਧਰਨਾ ਜਾਰੀ, ਗ੍ਰਿਫ਼ਤਾਰ ਕਿਸਾਨਾਂ ਦੀ ਰਿਹਾਈ ਦੀ ਕੀਤੀ ਮੰਗ

13 ਫਰਵਰੀ ਤੋਂ ਕਿਸਾਨਾਂ ਵੱਲੋਂ ਪੰਜਾਬ-ਹਰਿਆਣਾ ਦੀ ਸਰਹੱਦ ਉੱਪਰ ਮੋਰਚਾ ਲਗਾਇਆ ਹੋਇਆ ਹੈ। ਸ਼ੰਭੂ ਰੇਲਵੇ ਸਟੇਸ਼ਨ ‘ਤੇ ਕਿਸਾਨਾਂ ਵੱਲੋਂ ਦਿੱਤਾ ਜਾ ਰਿਹਾ ਧਰਨਾ ਅੱਜ ਚੌਥੇ ਦਿਨ ਵਿੱਚ ਸ਼ਾਮਲ ਹੋ ਗਿਆ। ਕਿਸਾਨਾਂ ਦੇ ਧਰਨੇ ਕਾਰਨ ਅੰਬਾਲਾ ਕੈਂਟ ਤੋਂ ਪੰਜਾਬ ਅਤੇ ਜੰਮੂ-ਕਸ਼ਮੀਰ ਨੂੰ ਜਾਣ ਵਾਲਾ ਰੇਲਵੇ ਟਰੈਕ ਪੂਰੀ ਤਰ੍ਹਾਂ ਜਾਮ ਹੋ ਗਿਆ ਹੈ। ਟ੍ਰੈਕ ਜਾਮ ਹੋਣ ਕਾਰਨ

Read More
Punjab

ਅੰਮ੍ਰਿਤਸਰ ਦੇ ਇਸ ਮੈਦਾਨ ਵਿੱਚ ਹੋਇਆ ਕਿਸਾਨਾਂ ਦਾ ਭਰਵਾਂ ਇਕੱਠ,ਕੀਤੇ ਗਏ ਕਈ ਐਲਾਨ

ਅੰਮ੍ਰਿਤਸਰ : ਪੰਜਾਬ ਵਿੱਚ ਚੱਲੇ ਕਿਸਾਨੀ ਸੰਘਰਸ਼ ਦੇ ਦੌਰਾਨ ਆਪਣੀ ਜਾਨ ਗੁਆਉਣ ਵਾਲੇ ਅੰਗਰੇਜ ਸਿੰਘ ਬਾਕੀਪੁਰ ਤੇ ਕਿਸਾਨ ਅੰਦੋਲਨ ਦੇ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੀ ਯਾਦ ਵਿੱਚ ਅੱਜ ਗੁਰੂ ਨਗਰੀ ਅੰਮ੍ਰਿਤਸਰ ਵਿੱਖੇ, ਰਣਜੀਤ ਐਵੀਨਿਊ  ਦੁਸਹਿਰਾ ਮੈਦਾਨ ਵਿੱਚ ਵੱਡੀ ਰੈਲੀ ਕੀਤੀ ਗਈ। ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ  ਜਥੇਬੰਦੀ ਵੱਲੋਂ ਸੱਦੀ ਗਈ ਇਸ ਵਿਸ਼ਾਲ ਰੈਲੀ ਵਿੱਚ ਪੂਰੇ ਪੰਜਾਬ ਵਿੱਚ

Read More
Punjab

ਕਿਸਾਨ ਆਗੂ ਨੇ ਕੀਤੀ ਵਿਰੋਧੀ ਧਿਰ ਨੂੰ ਅਪੀਲ,ਕਿਹਾ ਵਿਧਾਨ ਸਭਾ ਚੱਲ ਲੈਣ ਦਿਉ,ਜੀ20 ਸੰਮੇਲਨ ਬਾਰੇ ਵੀ ਕਹਿ ਦਿੱਤੀ ਵੱਡੀ ਗੱਲ

ਅੰਮ੍ਰਿਤਸਰ :  ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਪੰਜਾਬ ਦੇ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਨੂੰ ਧਿਆਨ ਵਿੱਚ ਰੱਖਦੇ ਹੋਏ ਵਿਰੋਧੀ ਧਿਰ ਨੇਤਾ ਪ੍ਰਤਾਪ ਸਿੰਘ ਬਾਜਵਾ ਨੂੰ ਅਪੀਲ ਕੀਤੀ ਹੈ ਕਿ ਉਹ ਸੈਸ਼ਨ ਨੂੰ ਚਲਣ ਦੇਣ । ਰਾਜਪਾਲ ਨੇ ਆਪਣੇ ਭਾਸ਼ਨ ਵਿੱਚ ਮੇਰੀ ਸਰਕਾਰ ਸ਼ਬਦ ਵਰਤਿਆ ਜਾ ਨਹੀਂ ਵਰਤਿਆ,ਇਹ ਐਡਾ ਵੱਡਾ ਮੁੱਦਾ ਨਹੀਂ ਹੈ।

Read More
Punjab

ਕਿਸਾਨ ਨੇਤਾ ਨੇ ਦਿੱਤੀ ਸਰਕਾਰ ਨੂੰ ਵੱਡੀ ਚਿਤਾਵਨੀ,ਮੰਗਾਂ ਨਾ ਮੰਨੀਆਂ ਤਾਂ ਇਸ ਤਰੀਕ ਤੋਂ ਮੁੜ ਸੰਘਰਸ਼ ਛੇੜਾਂਗੇ

ਬਟਾਲਾ : ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਰੇਲਾਂ ਰੋਕਣ ਦੇ ਦਿੱਤੇ ਗਏ ਸੱਦੇ ਤੋਂ ਬਾਅਦ ਗੁਰਦਾਸਪੁਰ ਪ੍ਰਸ਼ਾਸਨ ਵੱਲੋਂ ਪਹਿਲ ਕੀਤੀ ਗਈ ਹੈ ਤੇ ਮੰਨੀਆਂ ਹੋਈਆਂ ਮੰਗਾਂ ਲਾਗੂ ਕਰਵਾਉਣ ਦਾ ਵਾਅਦਾ ਕੀਤਾ ਹੈ। ਜਿਸ ਤੋਂ ਬਾਅਦ ਕਿਸਾਨਾਂ ਵੱਲੋਂ ਬਟਾਲਾ ਰੇਲਵੇ ਸਟੇਸ਼ਨ ਖਾਲੀ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਸਕੱਤਰ ਸਰਵਣ ਸਿੰਘ ਪੰਧੇਰ 

Read More
Punjab

ਕਿਸਾਨ ਮਜਦੂਰ ਸੰਘਰਸ਼ ਕਮੇਟੀ ਨੇ ਮੰਤਰੀਆਂ ਤੇ ਵਿਧਾਇਕਾਂ ਦਾ ਘਿਰਾਓ ਕਰਕੇ ਰੱਖੀਆਂ 10 ਮੰਗਾਂ ! ਜਾਨ ਹੂਲਵੇਂ ਅੰਦੋਲਨ ਦੀ ਚੇਤਾਵਨੀ

ਕਿਸਾਨਾਂ ਮਜਦੂਰ ਸੰਘਰਸ਼ ਕਮੇਟੀ ਦਾ ਡੀਸੀ ਦਫਤਰਾਂ ਦੇ ਬਾਹਰ 17ਵੇਂ ਦਿਨ ਪ੍ਰਦਰਸ਼ਨ ਜਾਰੀ ਰਿਹਾ

Read More