ਪੰਧੇਰ ਨੇ ਕਿਸਾਨਾਂ ਲਈ ਬਜਟ ‘ਚ ਇਨ੍ਹਾਂ ਮੰਗਾਂ ਨੂੰ ਸ਼ਾ੍ਮਲ ਕਰਨ ਦੀ ਕੀਤੀ ਮੰਗ
ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਰੰਟੀ ਸਮੇਤ 13 ਮੰਗਾਂ ਲਈ ਖਨੌਰੀ ਸਰਹੱਦ ‘ਤੇ ਬੈਠੇ ਕਿਸਾਨਾਂ ਨੂੰ 20 ਦਿਨ ਬਾਅਦ ਇੱਕ ਹੋ ਜਾਵੇਗਾ। ਕਿਸਾਨਾਂ ਵੱਲੋਂ ਲੰਘੇ ਕੱਲ੍ਹ ਅੰਮ੍ਰਿਤਸਰ ਵਿੱਚ ਮਹਾਂਪੰਚਾਇਤ ਕੀਤੀ ਗਈ ਸੀ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਜੰਡਿਆਲਾ ਗੁਰੂ ਵਿਖੇ ਹੋਈ ਮਹਾਂ ਪੰਚਾਇਤ ਵਿੱਚ ਲੋਕਾਂ ਦੇ ਪਹੁੰਚਣ ਤੇ ਉਨ੍ਹਾਂ ਦਾ ਧੰਨਵਾਦ ਕੀਤਾ