24 ਸਤੰਬਰ ਨੂੰ ਅੰਮ੍ਰਿਤਸਰ ‘ਚ ਗਰਜਣਗੇ ਕਿਸਾਨ! ਧਰਨੇ ਤੋਂ ਪਹਿਲਾਂ ਦਿੱਤੀ ਵੱਡੀ ਚੇਤਾਵਨੀ
ਬਿਊਰੋ ਰਿਪੋਰਟ – ਕਿਸਾਨ ਲੀਡਰ ਸਰਵਨ ਸਿੰਘ ਪੰਧੇਰ (Sarwan Singh Pandher) ਨੇ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਸਰਕਾਰ ਵੱਲੋਂ ਮੁਆਵਜ਼ਾ ਅਤੇ ਨੌਕਰੀਆਂ ਦੇਣ ਦਾ ਵਾਅਦਾ ਕੀਤਾ ਗਿਆ ਸੀ ਪਰ ਉਸ ਨੂੰ ਵਫਾ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਜ਼ਿਲ੍ਹੇ ਨਾਲ ਸਬੰਧਿਤ ਦੋ ਕਿਸਾਨ ਸ਼ਹੀਦ ਹੋਏ ਸੀ ਪਰ ਉਨ੍ਹਾਂ ਦੇ ਪਰਿਵਾਰਾਂ