ਐਕਸ਼ਨ ਦੀ ਤਿਆਰੀ ‘ਚ ਕਿਸਾਨ ਜਥੇਬੰਦੀਆਂ, ਸਰਵਣ ਸਿੰਘ ਪੰਧੇਰ ਨੇ ਦੱਸੀ ਕੀ ਹੈ ਤਿਆਰੀ
ਸ਼ੰਭੂ : ਫਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਲਈ ਫਰਵਰੀ ਤੋਂ ਸੰਘਰਸ਼ ਕਰ ਰਹੇ ਕਿਸਾਨਾਂ ਨੇ ਸੰਸਦ ਦੇ ਮਾਨਸੂਨ ਸੈਸ਼ਨ ਦੀਆਂ ਤਿਆਰੀਆਂ ਕਰ ਲਈਆਂ ਹਨ। ਕੱਲ੍ਹ ਕਿਸਾਨ 240 ਨੂੰ ਛੱਡ ਕੇ ਦੇਸ਼ ਭਰ ਦੇ ਸਾਰੇ ਨਵੇਂ ਚੁਣੇ ਗਏ ਭਾਜਪਾ ਸੰਸਦ ਮੈਂਬਰਾਂ ਨੂੰ ਮੰਗ ਪੱਤਰ ਸੌਂਪਣਗੇ। ਐਨਡੀਏ ਦੇ ਹੋਰ ਹਿੱਸੇ ਵੀ ਇਸ ਵਿੱਚ ਸ਼ਾਮਲ