ਕਿਸਾਨ ਲੀਡਰ ਨੇ ਦੇ ਦਿੱਤੀ ਸਰਕਾਰ ਨੂੰ ਚਿਤਾਵਨੀ,ਕਿਹਾ ਹੁਣ ਨਹੀਂ ਚਲਣਾ ਕਿਸਾਨਾਂ ਨਾਲ ਧੱਕਾ
ਅੰਮ੍ਰਿਤਸਰ : ਭਾਰਤ ਮਾਲਾ ਰੋਡ ਪ੍ਰੋਜੈਕਟਾਂ ਲਈ ਐਕੁਆਇਰ ਕੀਤੀ ਜਾ ਰਹੀ ਜਮੀਨ ਤਹਿਤ ਅੰਮ੍ਰਿਤਸਰ-ਊਨਾ ਹਾਈਵੇ ਪ੍ਰੋਜੈਕਟ ਲਈ ਅੰਮ੍ਰਿਤਸਰ ਤੋਂ 10-12 ਕਿਲੋਮੀਟਰ ਦੂਰੀ ‘ਤੇ ਪੈਂਦੇ ਨਵਾਂ ਪਿੰਡ ਵਿਖੇ ਸਰਕਾਰ ਕਿਸਾਨਾਂ ਨਾਲ ਧੱਕਾ ਕਰ ਰਹੀ ਹੈ । ਪਿੰਡ ਦੇ ਕਿਸਾਨਾਂ ਦੀ ਜਮੀਨ ਬਿਨ੍ਹਾਂ ਪੈਸਿਆਂ ਦੀ ਅਦਾਇਗੀ ਕੀਤੇ ਉਸ ਤੇ ਧੱਕੇ ਨਾਲ ਕਬਜ਼ਾ ਲੈਣ ਦੀ ਕੋਸ਼ਿਸ਼ ਕੀਤੀ ਜਾ