Punjab

PSEB ਦੀ ਚੇਅਰਪਰਸਨ ਦਾ ਅਸਤੀਫਾ, ਦੱਸਿਆ ਇਹ ਕਾਰਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਦੀ ਚੇਅਰਪਰਸਨ ਵੱਲੋਂ ਅਸਤੀਫਾ ਦੇ ਦਿੱਤਾ ਗਿਆ ਹੈ। ਸਤਬੀਰ ਕੌਰ ਬੇਦੀ (Satbir Kaur Bedi) ਵੱਲੋਂ ਨਿੱਜੀ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਆਪਣਾ ਅਸਤੀਫਾ ਦਿੱਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਸਤਬੀਰ ਕੌਰ ਬੇਦੀ ਦੇ ਅਸਤੀਫੇ ਨੂੰ ਪ੍ਰਵਾਨ ਕਰ ਲਿਆ ਗਿਆ ਹੈ। ਸਤਬੀਰ ਕੌਰ ਬੇਦੀ ਨੂੰ ਪੰਜਾਬ ਦੀ ਵਿਰੋਧੀ ਧਿਰ ਪਹਿਲਾਂ ਹੀ

Read More